ਫਿਲੀਪੀਨਜ਼ ਵਿੱਚ ਆਇਆ ਭੂਚਾਲ, 20 ਲੋਕਾਂ ਦੀ ਮੌਤ
Published : Oct 1, 2025, 7:48 am IST
Updated : Oct 1, 2025, 7:48 am IST
SHARE ARTICLE
Earthquake hits Philippines, 20 people killed
Earthquake hits Philippines, 20 people killed

6.9 ਤੀਬਰਤਾ ਕੀਤੀ ਗਈ ਦਰਜ

Earthquake hits Philippines: ਫਿਲੀਪੀਨਜ਼ ਇੱਕ ਸ਼ਕਤੀਸ਼ਾਲੀ ਭੂਚਾਲ ਨਾਲ ਹਿੱਲ ਗਿਆ ਹੈ। ਮੰਗਲਵਾਰ-ਬੁੱਧਵਾਰ ਰਾਤ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ।

ਇਸ ਭਿਆਨਕ ਭੂਚਾਲ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਹੁਣ ਤੱਕ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਭੂਚਾਲ ਫਿਲੀਪੀਨਜ਼ ਦੇ 'ਰਿੰਗ ਆਫ਼ ਫਾਇਰ' ਖੇਤਰ ਵਿੱਚ ਆਇਆ ਸੀ ਅਤੇ ਇਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.9 ਮਾਪੀ ਗਈ ਸੀ।
ਭੂਚਾਲ ਦਾ ਕੇਂਦਰ ਕਿੱਥੇ ਸੀ?
ਦੇਸ਼ ਦੇ ਭੂਚਾਲ ਪ੍ਰਬੰਧਨ ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਸੇਬੂ ਦੇ ਬੋਗੋ ਸ਼ਹਿਰ ਦੇ ਨੇੜੇ ਵਿਸਾਯਾਨ ਸਾਗਰ ਵਿੱਚ ਲਗਭਗ 5 ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਤੋਂ ਸਭ ਤੋਂ ਵੱਧ ਪ੍ਰਭਾਵਿਤ ਫਿਲੀਪੀਨਜ਼ ਦੇ ਸ਼ਹਿਰ ਸੇਬੂ, ਬੋਹੋਲ, ਸਮਰ, ਬਿਲੀਰਾਨ ਅਤੇ ਨੇਗਰੋਸ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement