ਗੁਰਸਿੱਖ ਦਸਤਾਰਧਾਰੀ ਮਰਹੂਮ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਅਲਬਰਟਾ ਸਰਕਾਰ ਦਾ ਵੱਡਾ ਉਪਰਾਲਾ  
Published : Dec 1, 2021, 11:17 am IST
Updated : Dec 1, 2021, 11:17 am IST
SHARE ARTICLE
Late Manjeet Singh Bhullar
Late Manjeet Singh Bhullar

ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਮ ਬਦਲ ਕੇ ਰੱਖਿਆ ਜਾਵੇਗਾ 'ਕੈਲਗਰੀ ਭੁੱਲਰ ਮੈਕਾਲ'

ਇਸ ਤੋਂ ਪਹਿਲਾਂ ਕੈਲਗਰੀ ਨੌਰਥ ਈਸਟ ਇਲਾਕੇ ਵਿਚ ਇਕ ਸਕੂਲ ਅਤੇ ਇਕ ਪਾਰਕ ਦੇ ਨਾਮ ਵਿਚ ਵੀ ਹੋ ਚੁੱਕੀ ਹੈ ਤਬਦੀਲੀ 

Manjeet singh bhullarManjeet singh bhullar

ਕੈਲਗਰੀ :  ਅਲਬਰਟਾ ਸਰਕਾਰ ਵਲੋਂ ਸਵਰਗਵਾਸੀ ਪੂਰਨ ਗੁਰਸਿੱਖ ਦਸਤਾਰਧਾਰੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ਵਿਧਾਨ ਸਭਾ ਵਿਚ ਬਿੱਲ 87 ਪੇਸ਼ ਕੀਤਾ ਗਿਆ।

Manjeet singh bhullarManjeet singh bhullar

ਉਮੀਦ ਹੈ ਕਿ ਇਸ ਨੂੰ ਜਲਦੀ ਹੀ ਐਲਾਨਿਆ ਜਾਵੇਗਾ। ਪਹਿਲਾਂ ਵੀ ਅਲਬਰਟਾ ਸਰਕਾਰ ਵਲੋਂ ਕੈਲਗਰੀ ਨੌਰਥ ਈਸਟ ਇਲਾਕੇ ਵਿਚ ਇਕ ਸਕੂਲ ਅਤੇ ਇਕ ਪਾਰਕ ਦਾ ਨਾਂਅ ਵੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਰੱਖਿਆ ਹੋਇਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement