ਮਿਸਰ ਦੇ ਇਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਤਿੰਨ ਮੌਤਾਂ

By : GAGANDEEP

Published : Feb 2, 2023, 10:11 am IST
Updated : Feb 2, 2023, 4:40 pm IST
SHARE ARTICLE
Fire
Fire

22 ਲੋਕ ਗੰਭੀਰ ਜ਼ਖਮੀ

 

ਕਾਹਿਰਾ: ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਜਦਕਿ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਪੜ੍ਹੋ ਪੂਰੀ ਖਬਰ: ਪੰਜਾਬੀ ਸਭਿਆਚਾਰ ਦਾ ਅਨਿਖੜਵਾਂ ਅੰਗ ਸੀ ਚਰਖ਼ਾ

 

ਸਿਹਤ ਮੰਤਰਾਲੇ ਅਨੁਸਾਰ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਜਾਣਕਾਰੀ ਮੁਤਾਬਿਕ ਹਸਪਤਾਲ ਦੇ ਰੇਡੀਓਲਾਜੀ ਵਿਭਾਗ ’ਚ ਅੱਗ ਲੱਗੀ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਪੜ੍ਹੋ ਪੂਰੀ ਖਬਰ: ਲੁਧਿਆਣਾ ਦੀ ਰਾੜਾ ਸਾਹਿਬ ਨਹਿਰ 'ਚ ਡਿੱਗੀ ਕਾਰ, ਲੋਕਾਂ ਨੇ ਪਾਣੀ 'ਚ ਡੁੱਬ ਰਹੀ ਔਰਤ ਤੇ ਵਿਅਕਤੀ ਨੂੰ ਬਚਾਇਆ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement