ਖਾਰਕੀਵ ਰਹਿੰਦੇ ਸਾਰੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ, ਤੁਰੰਤ ਖਾਰਕੀਵ ਛੱਡਣ ਦੀ ਸਲਾਹ
Published : Mar 2, 2022, 5:56 pm IST
Updated : Mar 2, 2022, 5:56 pm IST
SHARE ARTICLE
India in Ukraine
India in Ukraine

ਕਿਸੇ ਵੀ ਹਾਲਤ ਵਿਚ ਜਿੰਨੀ ਜਲਦੀ ਹੋ ਸਕੇ ਅੱਜ ਯੂਕਰੇਨ ਦੇ 6 ਵਜੇ (ਭਾਰਤੀ ਸਮੇਂ ਅਨੁਸਾਰ -9.30 pm) ਤੱਕ ਪੇਸੋਚਿਨ, ਬਾਬੇ ਅਤੇ ਬੇਜ਼ਲਯੁਡੋਵਕਾ ਪਹੁੰਚਣ ਲਈ ਕਿਹਾ 

ਕੀਵ : ਯੂਕਰੇਨ 'ਤੇ ਰੂਸ ਦਾ ਹਮਲਾ ਲਗਾਤਾਰ 7ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਖਾਰਕੀਵ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਸ਼ਹਿਰ ਛੱਡਣ ਦੀ ਸਲਾਹ ਦਿੱਤੀ ਹੈ।  ਸ਼ਾਮ ਦੇ 6 ਵਜੇ ਤੱਕ ਕਿਸੇ ਵੀ ਹਾਲਤ ਵਿੱਚ ਖਾਰਕੀਵ ਨੂੰ ਛੱਡ ਕੇ, ਪੇਸੋਚਿਨ, ਬਾਬੇ ਅਤੇ ਬੇਜ਼ਲਯੁਡੋਵਕਾ ਪਹੁੰਚਣ ਲਈ ਕਿਹਾ ਗਿਆ ਹੈ।

photo photo

ਦੱਸ ਦੇਈਏ ਕਿ ਭਾਰਤੀ ਸਮਾਂ ਯੂਕਰੇਨ ਤੋਂ ਕਰੀਬ ਸਾਢੇ ਤਿੰਨ ਘੰਟੇ ਅੱਗੇ ਹੈ ਜਿਸ ਤਹਿਤ ਭਾਰਤੀ ਸਮੇਂ ਅਨੁਸਾਰ ਰਾਤ ਦੇ 9.30 ਵਜੇ ਤੱਕ ਦਾ ਸਮਾਂ ਦਿਤਾ ਗਿਆ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸੂਰਤ ਵਿਚ ਖਾਰਕੀਵ ਛੱਡ ਕੇ ਦੱਸੀਆਂ ਹੋਈਆਂ ਥਾਵਾਂ 'ਤੇ ਪਹੁੰਚ ਕੀਤੀ ਜਾਵੇ ਤਾਂ ਜੋ ਸਾਰੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਦੱਸ ਦੇਈਏ ਕਿ ਇਹ ਤਿੰਨੋਂ ਸ਼ਹਿਰ ਖਾਰਕੀਵ ਤੋਂ 6-18 ਕਿਲੋਮੀਟਰ ਦੂਰ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement