ਭਾਰਤੀ-ਅਮਰੀਕੀ ਡਿਸੂਜਾ ਨੂੰ ਮਾਫ਼ੀ ਦੇਣ ਦੇ ਟਰੰਪ ਦੇ ਫ਼ੈਸਲੇ ਦੀ ਆਲੋਚਨਾ
Published : Jun 2, 2018, 4:02 am IST
Updated : Jun 2, 2018, 4:02 am IST
SHARE ARTICLE
Dinesh  D'souza
Dinesh D'souza

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤੀ-ਅਮਰੀਕੀ ਰੂੜੀਵਾਦੀ ਟਿਪਣੀਕਾਰ ਦਿਨੇਸ਼ ਡਿਸੂਜਾ ਨੂੰ ਮਾਫ਼ੀ ਦੇਣ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ....

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤੀ-ਅਮਰੀਕੀ ਰੂੜੀਵਾਦੀ ਟਿਪਣੀਕਾਰ ਦਿਨੇਸ਼ ਡਿਸੂਜਾ ਨੂੰ ਮਾਫ਼ੀ ਦੇਣ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਨਿਊਯਾਰਕ ਦੇ ਅਟਾਰਨੀ ਜਨਰਲ ਬਾਰਬਰਾ ਅੰਡਰਵੁਡ ਨੇ ਟਰੰਪ ਦੇ ਇਸ ਕਦਮ ਨੂੰ ਨਿਆਇਕ ਪ੍ਰਕਿਰਿਆ ਨੂੰ ਅਸਫ਼ਲ ਕਰਨ ਵਾਲਾ ਦਸਿਆ ਹੈ। ਡਿਸੂਜਾ ਨੂੰ 2014 ਦੇ ਸੰਘੀ ਪ੍ਰਚਾਰ ਕਾਨੂੰਨ ਦਾ ਉਲੰਘਣਾ ਕਰਨ ਲਈ 5 ਸਾਲ ਤਕ ਪ੍ਰੋਬੇਸ਼ਨ 'ਤੇ ਰਖਣ ਦੀ ਸਜ਼ਾ ਸੁਣਾਈ ਗਈ ਸੀ ਅਤੇ 30,000 ਡਾਲਰ ਦਾ ਜੁਰਮਾਨਾ

Donald TrumpDonald Trump

ਵੀ ਲਗਾਇਆ ਗਿਆ ਸੀ ਜਿਸ ਨੂੰ ਬੀਤੇ ਦਿਨੀਂ ਟਰੰਪ ਨੇ ਮਾਫ਼ ਕਰ ਦਿਤਾ ਸੀ। ਅੰਡਰਵੁਡ ਨੇ ਇਕ ਬਿਆਨ ਵਿਚ ਕਿਹਾ ਕਿ ਟਰੰਪ ਵਲੋਂ ਹਾਲ ਹੀ ਵਿਚ ਦਿਤੀ ਗਈ ਮਾਫ਼ੀ ਨਾਲ ਇਹ ਪੂਰੀ ਤਰ੍ਹਾਂ ਸਾਫ਼ ਹੋ ਜਾਂਦਾ ਹੈ ਕਿ ਉਹ ਸਜ਼ਾ ਮਾਫ਼ ਕਰਨ ਦੀ ਅਪਣੀ ਤਾਕਤ ਦਾ ਇਸਤੇਮਾਲ ਨਿਆਇਕ ਪ੍ਰਕਿਰਿਆ ਨੂੰ ਸੁਧਾਰਨ ਦੀ ਬਜਾਏ ਵਿਗਾੜਨ ਵਿਚ ਕਰ ਰਹੇ ਹਨ।       (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement