Pakistan News: ਖ਼ੈਬਰ ਪਖ਼ਤੁਨਖ਼ਵਾ ਵਿਚ ਹੋਈ ਗੋਲੀਬਾਰੀ; ਦੋ ਸਿੱਖ ਭਰਾਵਾਂ ਸਮੇਤ ਕਈ ਜ਼ਖ਼ਮੀ
Published : Jan 3, 2024, 12:58 pm IST
Updated : Jan 3, 2024, 12:58 pm IST
SHARE ARTICLE
2 sikh injured in pakistan firing
2 sikh injured in pakistan firing

ਇਸ ਇਲਾਕੇ ਵਿਚ ਸਿੱਖ ਭਾਈਚਾਰੇ ਦੀਆਂ ਇਕ ਦਰਜਨ ਤੋਂ ਵਧੇਰੇ ਦੁਕਾਨਾਂ ਹਨ।

Pakistan News: ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੁਨਖ਼ਵਾ ਵਿਚ ਹਥਿਆਰਬੰਦ ਲੋਕਾਂ ਵਲੋਂ ਕੀਤੀ ਗੋਲੀਬਾਰੀ ਵਿਚ ਦੋ ਸਿੱਖ ਭਰਾਵਾਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪੇਸ਼ਾਵਰ ਦੇ ਬਾੜਾ ਦੀ ਐੱਮ.ਐੱਨ.ਏ. ਰੋਡ ਵਿਖੇ ਕੁੱਝ ਲੋਕਾਂ ਵਲੋਂ ਗੋਲੀਆਂ ਚਲਾਈਆਂ ਗਈਆਂ।

ਇਸ ਇਲਾਕੇ ਵਿਚ ਸਿੱਖ ਭਾਈਚਾਰੇ ਦੀਆਂ ਇਕ ਦਰਜਨ ਤੋਂ ਵਧੇਰੇ ਦੁਕਾਨਾਂ ਹਨ। ਗੋਲੀਬਾਰੀ ਦੌਰਾਨ ਤਲਵਿੰਦਰ ਸਿੰਘ ਅਤੇ ਉਸ ਦਾ ਚਚੇਰਾ ਭਰਾ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੈਡੀਕਲ ਟੀਮ ਮੌਕੇ ’ਤੇ ਪਹੁੰਚੀ, ਜਿਸ ਮਗਰੋਂ ਜ਼ਖ਼ਮੀਆਂ ਦਾ ਇਲਾਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਦਸਿਆ ਕਿ ਤਿਰਾਹ ਖੇਤਰ ਦੀ ਸ਼ਾਲੋਬਰ ਘਾਟੀ ਵਿਚ ਜ਼ਮੀਨੀ ਵਿਵਾਦ ਦੌਰਾਨ ਦੋਸ਼ੀਆਂ ਵਲੋਂ ਗੋਲੀਬਾਰੀ ਕੀਤੀ ਗਈ। ਮੁਲਜ਼ਮ ਗੋਲੀਬਾਰੀ ਕਰਨ ਮਗਰੋਂ ਫਰਾਰ ਹੋ ਗਏ। ਥਾਣਾ ਬਾੜਾ ਦੇ ਐੱਸ.ਐੱਚ.ਓ. ਨੇ ਦਸਿਆ ਕਿ ਉਕਤ ਸਿੱਖ ਪ੍ਰਵਾਰ ਦਾ ਕਾਫੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਦੋਹਾਂ ਧਿਰਾਂ ਵਲੋਂ ਇਕ-ਦੂਜੇ ਵਿਰੁਧ ਮਾਮਲਾ ਵੀ ਦਰਜ ਕਰਵਾਇਆ ਗਿਆ।

 (For more Punjabi news apart from 2 sikh injured in pakistan firing, stay tuned to Rozana Spokesman)

Tags: pakistan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement