ਬ੍ਰਿਟੇਨ 'ਚ ਸੜਕ ਹਾਦਸੇ ਵਿਚ ਭਾਰਤੀ ਮੂਲ ਦੇ ਬੱਚੇ ਦੀ ਮੌਤ
Published : Jun 3, 2018, 3:55 am IST
Updated : Jun 3, 2018, 3:55 am IST
SHARE ARTICLE
Road accident
Road accident

ਬਰਮਿੰਘਮ ਦੇ ਨਜ਼ਦੀਕ ਐਮ 6 ਮੋਟਰਵੇ 'ਤੇ ਵੀਰਵਾਰ ਨੂੰ ਟਰੱਕ ਅਤੇ ਕਾਰ ਦੀ ਟੱਕਰ ਵਿਚ ਦੇਵ ਨਾਰੈਨ ਦੀ ਮੌਕੇ 'ਤੇ ਹੀ ਮੌਤ ਹੋ ਗਈ

ਲੰਡਨ: ਬ੍ਰਿਟੇਨ ਦੇ ਇਕ ਰਾਜ ਮਾਰਗ ਉਤੇ ਹੋਈ ਭਿਆਨਕ ਦੁਰਘਟਨਾ ਵਿਚ ਭਾਰਤੀ ਮੂਲ ਦੇ ਅੱਠ ਸਾਲ ਦਾ ਬੱਚੇ ਦੀ ਮੌਤ ਹੋ ਗਈ। ਬਰਮਿੰਘਮ ਦੇ ਨਜ਼ਦੀਕ ਐਮ 6 ਮੋਟਰਵੇ 'ਤੇ ਵੀਰਵਾਰ ਨੂੰ ਟਰੱਕ ਅਤੇ ਕਾਰ ਦੀ ਟੱਕਰ ਵਿਚ ਦੇਵ ਨਾਰੈਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੇ ਦੇ ਮਾਤਾ- ਪਿਤਾ ਨੇ ਇਕ ਬਿਆਨ ਜਾਰੀ ਕਰ ਕਿਹਾ ਹੈ ਕਿ ਉਹ ਪੜਾਈ ਵਿਚ ਬਹੁਤ ਹੁਸ਼ਿਆਰ ਸੀ ਅਤੇ ਡਾਕਟਰ ਬਨਣਾ ਚਾਹੁੰਦਾ ਸੀ। ਨਾਰੈਨ ਦੇ ਨਾਲ ਯਾਤਰਾ ਕਰ ਰਹੇ ਇਕ ਪੁਰਸ਼ ਅਤੇ ਇਕ ਔਰਤ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਉਹ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਦੋਵਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਟਰੱਕ ਦੇ ਚਾਲਕ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਕੋਈ ਸੱਟ ਨਹੀਂ ਲੱਗੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement