ਸ਼ਾਹਿਦ ਅਫ਼ਰੀਦੀ ਦੀ ਪਤਨੀ ਤੇ ਬੇਟੀ ਦੀ ਕਰੋਨਾ ਰਿਪੋਰਟ ਆਈ ਨੈਗਟਿਵ, ਫੈਂਸ ਦੀ ਕੀਤਾ ਧੰਨਵਾਦ
Published : Jul 3, 2020, 12:11 pm IST
Updated : Jul 3, 2020, 12:11 pm IST
SHARE ARTICLE
Photo
Photo

ਪਾਕਿਸਤਾਨ ਦੇ ਪੂਰਵੀ ਸਟਾਰ ਕ੍ਰਿਕਟ ਖਿਡਾਰੀ ਸ਼ਹਿਦ ਅਫਰੀਦੀ ਨੇ ਟਵੀਟ ਕਰ ਆਪਣੇ ਫੈਂਸ ਨੂੰ ਇਕ ਖੁਸ਼ਖ਼ਬਰੀ ਸੁਣਾਈ ਹੈ।

ਨਵੀਂ ਦਿੱਲੀ : ਪਾਕਿਸਤਾਨ ਦੇ ਪੂਰਵੀ ਸਟਾਰ ਕ੍ਰਿਕਟ ਖਿਡਾਰੀ ਸ਼ਹਿਦ ਅਫਰੀਦੀ ਨੇ ਟਵੀਟ ਕਰ ਆਪਣੇ ਫੈਂਸ ਨੂੰ ਇਕ ਖੁਸ਼ਖ਼ਬਰੀ ਸੁਣਾਈ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀ ਕਰੋਨਾ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਨੇ ਆਪਣੇ ਫੈਂਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਜਿਹੜੀ ਤਸਵੀਰ ਸ਼ੇਅਰ ਕੀਤੀ ਹੈ

Shahid Afridi Shahid Afridi

ਉਸ ਵਿਚ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਵੀ ਦਿਖਾਈ ਦੇ ਰਹੀ ਹੈ। ਟਵੀਟ ਵਿਚ ਜਾਣਕਾਰੀ ਦਿੰਦਿਆਂ ਅਫ਼ਰੀਦੀ ਨੇ ਲਿਖਿਆ ਕਿ ਪਹਿਲਾਂ ਇਨ੍ਹਾਂ ਦਾ ਟੈਸਟ ਪੌਜਟਿਵ ਆਇਆ ਸੀ ਪਰ ਹੁਣ ਇਨ੍ਹਾਂ  ਰਿਪੋਰਟ ਨੈਗਟਿਵ ਆ ਚੁੱਕੀ ਹੈ ਅਤੇ ਹੁਣ ਸਭ ਠੀਕ ਹੈ।  ਤੁਹਾਡੀਆਂ ਦੁਵਾਵਾਂ ਦੇ ਲਈ ਸ਼ੁਕਰੀਆ, ਅੱਲਾ ਤੁਹਾਡੇ ਸਭ ਤੇ ਮਿਹਰ ਭਰਿਆ ਹੱਥ ਬਣਾਈ ਰੱਖੇ। Shahid Afridi Shahid Afridi

ਦੱਸ ਦੱਈਏ ਕਿ ਕੁਝ ਦਿਨ ਪਹਿਲਾਂ ਅਫਰੀਦੀ ਦੀ ਕਰੋਨਾ ਰਿਪੋਰਟ ਪੌਜਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਪਰਿਵਾਰ ਦੇ ਵੀ ਕਰੋਨਾ ਪੌਜਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਅਫ਼ਰੀਦੀ ਵੱਲੋਂ ਆਪਣੇ ਫੈਂਸ ਨੂੰ ਉਨ੍ਹਾਂ ਦੇ ਪਰਿਵਾਰ ਲਈ ਦੁਆ ਕਰਨ ਲਈ ਕਿਹਾ ਗਿਆ ਸੀ।

covid 19 new symptoms covid 19 

ਦੱਸ ਦੱਈਏ ਕਿ ਸ਼ਾਹਿਦ ਅਫ਼ਰੀਦੀ ਲੌਕਡਾਊਨ ਵਿਚ ਲੋਕਾਂ ਦੀ ਮਦਦ ਕਰਨ ਲਈ ਲੋਕਾਂ ਵਿਚ ਗਏ। ਜਿਸ ਤੋਂ ਬਾਅਦ ਉਨ੍ਹਾਂ ਦੀ ਕਰੋਨਾ ਰਿਪੋਰਟ ਪੌਜਟਿਵ ਆਈ ਸੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਅਫਰੀਦੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲੈ ਕੇ ਕੁਝ ਅਪਸ਼ਬਦ ਬੋਲੇ ਗਏ ਸਨ, ਜਿਸ ਤੋਂ ਬਾਅਦ ਭਾਰਤ ਵਿਚ ਇਸ ਪਾਕਿਸਤਾਨੀ ਖਿਡਾਰੀ ਨੂੰ ਕਾਫੀ ਨਿੰਦਿਆ ਗਿਆ ਸੀ।   

Shahid Afridi with KohliShahid Afridi 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement