ਕੈਨੇਡਾ ‘ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, 4 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
Published : Jul 3, 2021, 3:40 pm IST
Updated : Jul 3, 2021, 3:40 pm IST
SHARE ARTICLE
A house fire in Alberta, Canada
A house fire in Alberta, Canada

ਕੈਨੇਡਾ ਦੇ ਚੈਸਟਰਮੀਅਰ ਸ਼ਹਿਰ ‘ਚ ਇਕ ਘਰ ਨੂੰ ਅੱਗ ਲੱਗ ਗਈ। ਜਿਸ ਕਾਰਨ 4 ਬੱਚਿਆਂ ਸਮੇਤ 7 ਲੋਕਾਂ ਦੀ ਹੋਈ ਮੌਤ।

ਓਟਾਵਾ: ਕੈਨੇਡਾ ਦੇ ਅਲਬਰਟਾ (Alberta, Canada) ਸੂਬੇ ਦੇ ਚੈਸਟਰਮੀਅਰ (Chestermere) ਸ਼ਹਿਰ ‘ਚ ਇਕ ਘਰ ਨੂੰ ਅੱਗ ਲੱਗਣ (House Fire in Canada) ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਨੂੰ ਅੱਗ ਲੱਗਣ ਕਾਰਨ ਚਾਰ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ (4 Children including 7 People killed) ਹੋ ਗਈ। ਮ੍ਰਿਤਕਾਂ ਵਿਚ ਦੋ ਪੁਰਸ਼, ਇਕ ਔਰਤ ਅਤੇ ਚਾਰ ਬੱਚੇ ਸ਼ਾਮਲ ਹਨ। ਬੱਚਿਆਂ ਦੀ ਉਮਰ 4 ਸਾਲ ਤੋਂ 12 ਸਾਲ ਤੱਕ ਦੀ ਸੀ।

ਇਹ ਵੀ ਪੜ੍ਹੋ - ​Passport Renewal Case: ਜਾਵੇਦ ਅਖ਼ਤਰ ਨੇ ਕੰਗਨਾ ’ਤੇ ਤੱਥ ਲੁਕਾਉਣ ਦਾ ਲਾਇਆ ਇਲਜ਼ਾਮ

PHOTOPHOTO

ਇਹ ਵੀ ਪੜ੍ਹੋ - ​Powercom ਦੇ ਚੇਅਰਮੈਨ ਦਾ ਬਿਆਨ, ਦੱਸਿਆ ਪੰਜਾਬ 'ਚ ਕਿਉਂ ਪੈਦਾ ਹੋਇਆ ਬਿਜਲੀ ਸੰਕਟ

ਘਰ ਨੂੰ ਅੱਗ ਲੱਗਣ ’ਤੇ ਚਾਰ ਬੱਚਿਆਂ ਸਮੇਤ ਪੰਜ ਲੋਕ ਹੀ ਘਰੋਂ ਬਾਹਰ ਨਿਕਲਣ ‘ਚ ਕਾਮਯਾਬ ਹੋਏ। ਮੀਡੀਆ ਅਨੁਸਾਰ ਜਿਸ ਮਕਾਨ ਨੂੰ ਅੱਗ ਲੱਗੀ, ਉਸ ‘ਚ ਦੋ ਮੁਸਲਿਮ ਪਰਿਵਾਰ (2 Muslim Families) ਰਹਿੰਦੇ ਹਨ। ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਚਲਿਆ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: Canada, Alberta

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement