ਜੋਅ ਬਾਇਡੇਨ ਦੀ ਜਿੱਤ ਤੋਂ ਬਾਅਦ ਵੀ ਟਰੰਪ ਦਾ ਜਗਾੜ, ਵੋਟਾਂ ਲਈ ਕਰ ਰਹ ਮਿੰਨਤਾਂ
Published : Jan 4, 2021, 9:56 am IST
Updated : Jan 4, 2021, 9:56 am IST
SHARE ARTICLE
trump
trump

ਇਸ ਵਿਚ ਟਰੰਪ ਜਾਰਜੀਆ ਸੂਬੇ ਦੇ ਟਾਪ ਦੇ ਚੋਣ ਅਧਿਕਾਰੀ ਨੂੰ ਆਪਣੀ ਜਿੱਤ ਲਾਈਕ ਵੋਟਾਂ ਇਕੱਠੀਆਂ ਕਰਨ ਲਈ ਕਹਿ ਰਹੇ ਹਨ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਚੋਣ 2020 ਵਿਚ ਇਸ ਵਾਰ ਜੋਅ ਬਾਇਡੇਨ ਦੀ ਜਿੱਤ ਹੋਈ ਸੀ ਪਰ ਡੋਨਾਲਡ ਟਰੰਪ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ। ਅਮਰੀਕਾ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਕੋਈ ਰਾਸ਼ਟਰਪਤੀ ਹਾਰ ਤੋਂ ਬਾਅਦ ਵੀ ਅਹੁਦੇ ‘ਤੇ ਬਣੇ ਰਹਿਣ ਲਈ ਹਰ ਤਰਕੀਬ ਅਪਨਾ ਰਿਹਾ ਹੈ। ਇਸ ਵਿਚਕਾਰ ਅੱਜ  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇੱਕ ਫੋਨ ਰਿਕਾਰਡਿੰਗ ਸਾਹਮਣੇ ਆਇਆ ਹੈ। ਇਸ ਵਿਚ ਟਰੰਪ ਜਾਰਜੀਆ ਸੂਬੇ ਦੇ ਟਾਪ ਦੇ ਚੋਣ ਅਧਿਕਾਰੀ ਨੂੰ ਆਪਣੀ ਜਿੱਤ ਲਾਈਕ ਵੋਟਾਂ ਇਕੱਠੀਆਂ ਕਰਨ ਲਈ ਕਹਿ ਰਹੇ ਹਨ।

trump

ਮੀਡੀਆ ਏਜੇਂਸੀ ਦੇ ਮੁਤਾਬਿਕ ,"ਵਾਸ਼ਿੰਗਟਨ ਪੋਸਟ ਨੇ ਸ਼ਨੀਵਾਰ ਨੂੰ ਇਹ ਰਿਕਾਰਡਿੰਗ ਜਾਰੀ ਕੀਤੀ ਹੈ। ਇਸ ਰਿਕਾਰਡਿੰਗ ਵਿਚ ਟਰੰਪ ਰਿਪਬਲੀਕਨ ਸੈਕਟਰੀ ਸਟੇਟ ਬਰੀਫ ਰੀਨਫੈਸਪਰਜਰ ਨੂੰ ਕਹਿ ਰਹੇ ਹਨ, 'ਮੈਨੂੰ ਸਿਰਫ 11780 ਵੋਟਾਂ ਚਾਹਿਦੀਆਂ ਹਾਂ। ਇਨ੍ਹਾਂ ਦਾ ਪ੍ਰਬੰਧ ਕੀਤਾ ਜਾਵੇ।" ਉਧਰ ਇਸਦੇ ਜਵਾਬ ਵਿੱਚ ਰੈਫੈਂਸਰਪਰ ਟਰੰਪ ਨੂੰ ਦੱਸ ਰਿਹਾ ਹੈ ਕਿ ਜਾਰਜੀਆ ਦੇ ਨਤੀਜੇ ਸਹੀ ਹਨ। ਅਜੇ ਕੁਝ ਨਹੀਂ ਹੋ ਸਕਦਾ।

trump
 

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਰਿਪਬਲੀਕਨ ਦੇ ਕਈ ਸੰਸਦ ਮੈਂਬਰ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਦੇ ਨਤੀਜਿਆਂ ਨੂੰ ਉਲਟਾਉਣ ਲਈ ਡੋਨਾਲਡ ਟਰੰਪ ਦੀਆਂ ਕੋਸ਼ਿਸ਼ਾਂ ਵਿੱਚ ਉਸ ਦਾ ਸਮਰਥਨ ਕਰ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement