ਰੋਜੀ ਰੋਟੀ ਕਮਾਉਣ ਗਏ ਪੰਜਾਬੀ ਦੀ ਇਟਲੀ ਦੇ ਸੜਕ ਹਾਦਸੇ ‘ਚ ਮੌਤ
Published : Feb 4, 2019, 3:55 pm IST
Updated : Feb 4, 2019, 3:55 pm IST
SHARE ARTICLE
Accident
Accident

ਇਟਲੀ ਵਿਚ ਹੋਏ ਦਰਦਨਾਕ ਹਾਦਸੇ ਵਿਚ ਪੰਜਾਬ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਿਲਬਾਗ ਸਿੰਘ ਵਜੋਂ ਹੋਏ ਹੈ। ਇਹ ਨੌਜਵਾਨ ਟਾਂਡਾ ਦਾ ਰਹਿਣ ਵਾਲਾ ਸੀ...

ਬ੍ਰੇਸਿਆ : ਇਟਲੀ ਵਿਚ ਹੋਏ ਦਰਦਨਾਕ ਹਾਦਸੇ ਵਿਚ ਪੰਜਾਬ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਿਲਬਾਗ ਸਿੰਘ ਵਜੋਂ ਹੋਏ ਹੈ। ਇਹ ਨੌਜਵਾਨ ਟਾਂਡਾ ਦਾ ਰਹਿਣ ਵਾਲਾ ਸੀ ਅਤੇ ਇਟਲੀ ਦੇ ਬ੍ਰੇਸਿਆ ਵਿਚ ਰਹਿਦਾ ਸੀ।

AccidentAccident

ਮ੍ਰਿਤਕ ਨੌਜਵਾਨ ਅਪਣੀ ਕਾਰ ਵਿਚ ਅਪਣੇ ਭਰਾ ਦੇ ਘਰ ਜਾ ਰਿਹਾ ਸੀ। ਜਦੋਂ ਇਹ  ਹਾਦਸਾ ਵਾਪਰਿਆ। ਹਾਦਸੇ ਵਿਚ ਕਾਰ ਪੂਰੀ ਤਰ੍ਹਾ ਤਬਾਹ ਹੋ ਗਈ ਟਾਂਡਾ ਵਿਚ ਮ੍ਰਿਤਕ ਦੇ ਪਰਵਾਰ ਨੂੰ ਜਦੋਂ ਇਸ਼ ਦੀ ਖ਼ਬਰ ਮਿਲੀ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ੍ਹ ਗਈ। ਇਹ ਨੌਜਵਾਨ ਰੋਜੀ ਰੋਟੀ ਲਈ ਇਟਲੀ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement