ਦਿੱਲੀ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਗਰੇਟਾ ਥਨਬਰਗ ਨੇ ਮੁੜ ਕੀਤਾ ਟਵੀਟ
Published : Feb 4, 2021, 5:13 pm IST
Updated : Feb 4, 2021, 6:07 pm IST
SHARE ARTICLE
Greta Thunberg
Greta Thunberg

ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਤੇ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਨਵੀਂ ਦਿੱਲੀ-  ਦਿੱਲੀ ਪੁਲਿਸ ਨੇ ਵਾਤਾਵਰਣ ਕਾਰਕੁਨ ਗਰੇਟਾ ਥਨਬਰਗ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਭੜਕਾਉ ਟਵੀਟ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਗਰੇਟਾ ਥਨਬਰਗ ਨੇ ਐਫਆਈਆਰ ਦਰਜ ਕਰਨ ਤੋਂ ਬਾਅਦ ਮੁੜ ਜਵਾਬ ਦਿੱਤਾ ਹੈ।

gretagreta

ਗਰੇਟਾ ਥਨਬਰਗ ਦਾ ਟਵੀਟ
ਇਸ 'ਚ ਉਸ ਨੇ ਸਾਫ਼ ਕੀਤਾ ਹੈ,' ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਤੇ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਸ ਨੇ ਸਪਸ਼ਟ ਕਿਹਾ ਹੈ ਕਿ ਉਹ ਨਫਰਤ ਤੇ ਧਮਕੀਆਂ ਨਾਲ ਆਪਣੇ ਸਟੈਂਡ ਤੋਂ ਨਹੀਂ ਬਦਲੇਗੀ।' ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੌਪ ਸਟਾਰ ਰਿਹਾਨਾ ਤੋਂ ਇਲਾਵਾ ਗਰੇਟਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਕ ਟਵੀਟ ਕੀਤਾ ਸੀ। ਇਸ ਮਗਰੋਂ ਇਹ ਮਾਮਲਾ ਕੌਮਾਂਤਰੀ ਪੱਧਰ 'ਤੇ ਛਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement