ਚੀਨ ’ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ
Published : May 4, 2020, 10:14 am IST
Updated : May 4, 2020, 10:14 am IST
SHARE ARTICLE
file photo
file photo

ਚੀਨ ਵਿਚ ਕੋਵਿਡ-19 ਦੇ 14 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 82,877

ਬੀਜਿੰਗ, 3 ਮਈ : ਚੀਨ ਵਿਚ ਕੋਵਿਡ-19 ਦੇ 14 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 82,877 ਹੋ ਗਈ ਹੈ ਜਦਕਿ 4,630 ਲੋਕ ਇਸ ਵਾਇਰਸ ਨਾਲ ਅਪਣੀ ਜਾਨ ਗੁਆ ਚੁੱਕੇ ਹਨ। ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਦਸਿਆ ਕਿ ਨਵੇਂ ਮਾਮਲਿਆਂ ’ਚ 12 ਮਰੀਜ਼ਾ ’ਚ ਬਿਮਾਰੀ ਦੇ ਕੋਈ ਲੱਛਣ ਸਾਹਮਣੇ ਨਹੀਂ ਆਏ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐੱਨ.ਐੱਚ.ਸੀ.) ਨੇ ਕਿਹਾ ਕਿ 2 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਵਿਚ ਇਕ ਆਯਤਿਤ ਅਤੇ ਦੂਜਾ ਸਥਾਨਕ ਪੱਧਰ ਦਾ ਮਾਮਲਾ ਹੈ। ਭਾਵੇਂਕਿ ਸਨਿਚਰਵਾਰ ਨੂੰ ਕੋਰੋਨਾਵਾਇਰਸ ਦੇ ਇਨਫੈਕਸ਼ਨ ਨਾਲ  ਕਿਸੇ ਸ਼ਖਸ ਦੀ ਜਾਨ ਨਹੀਂ ਗਈ ਇਸ ਲਈ ਮੌਤ ਦਾ ਅੰਕੜਾ 4,633 ਹੀ ਹੈ। ਦੇਸ਼ ਵਿਚ ਪੀੜਤਾਂ ਦੀ ਗਿਣਤੀ 82,877 ਪਹੁੰਚ ਗਈ ਹੈ ਅਤੇ ਇਹਨਾਂ ਵਿਚੋਂ 531 ਦਾ ਇਲਾਜ ਹਾਲੇ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement