ਪੁਲਿਸ ਨੇ ਬਰਲਿਨ ਗਿਰਜ਼ਾਘਰ ਵਿਚ ਚਾਕੂ ਲਏ ਇਕ ਵਿਅਕਤੀ ਮਾਰੀ ਗੋਲੀ
Published : Jun 4, 2018, 12:25 pm IST
Updated : Jun 4, 2018, 12:25 pm IST
SHARE ARTICLE
Berlin chapel
Berlin chapel

ਪੁਲਿਸ ਨੇ ਬਰਲਿਨ ਦੇ ਮੁੱਖ ਗਿਰਜ਼ਾ ਘਰ ਵਿਚ ਇਕ ਚਾਕੂ ਲਏ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿਤਾ.....

ਬਰਲਿਨ : ਪੁਲਿਸ ਨੇ ਬਰਲਿਨ ਦੇ ਮੁੱਖ ਗਿਰਜ਼ਾ ਘਰ ਵਿਚ ਇਕ ਚਾਕੂ ਲਏ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿਤਾ। ਪੁਲਿਸ ਨੇ ਹਾਲਾਂਕਿ ਇਸ ਸੰਭਾਵਨਾ ਤੋਂ ਇਨਕਾਰ ਕੀਤਾ ਕਿ ਹਮਲਾਵਰ ਦੀ ਕੋਈ ਅਤਿਵਾਦੀ ਮੰਨਸ਼ਾ ਸੀ। ਅਧਿਕਾਰੀਆਂ ਨੇ ਗਿਰਜ਼ਾ ਘਰ ਦੇ ਮੇਟ ਗੇਟਾਂ ਦੀ ਘੇਰਾਬੰਦੀ ਕਰ ਦਿਤੀ। ਘਟਨਾ ਦੇ ਸਮੇਂ ਕਰੀਬ 100 ਲੋਕ ਗਿਰਜ਼ਾ ਘਰ ਦੇ ਅੰਦਰ ਸਨ ਅਤੇ ਦੋ ਪੁਲਿਸ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਕਰਮਚਾਰੀਆਂ ਨੇ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਕੱਢਿਆ।

berlin chapelBerlin chapelਪੁਲਿਸ ਨੇ ਟਵੀਟ ਕੀਤਾ ਕਿ ਸਥਾਨਕ ਸਮੇਂ ਅਨੁਸਾਰ ਸ਼ਾਮ ਚਾਰ ਵਜੇ ਤੋਂ ਬਾਅਦ ਪੁਲਿਸ ਨੇ ਬਰਲਿਨ ਮੁੱਖ ਗਿਰਜ਼ਾ ਘਰ ਵਿਚ ਇਕ ਵਿਅਕਤੀ ਨੂੰ ਗੋਲੀ ਮਾਰ ਦਿਤੀ। ਪੁਲਿਸ ਨੇ ਕਿਹਾ ਕਿ ਉਸ ਨੂੰ ਪੈਰ ਵਿਚ ਗੋਲੀ ਵੱਜੀ। ਹਮਲਾਵਰ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

 Berlin chapelBerlin chapelਦਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਹੋਰ ਕਈ ਦੇਸ਼ਾਂ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਵਿਚ ਅਤਿਵਾਦੀਆਂ ਨੇ ਇਸ ਤਰੀਕੇ ਨਾਲ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਬਰਲਿਨ ਪੁਲਿਸ ਨੇ ਵੀ ਇਸੇ ਸ਼ੱਕ ਦੇ ਚਲਦਿਆਂ ਗੋਲੀ ਚਲਾਈ ਸੀ ਪਰ ਵਿਅਕਤੀ ਦੀ ਅਤਿਵਾਦੀ ਮੰਨਸ਼ਾ ਨਹੀਂ ਸੀ। 

Location: Germany, Berliini

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement