ਫਿਲੀਪੀਨਜ਼ 'ਚ ਹਾਦਸਾਗ੍ਰਸਤ ਹੋਇਆ ਮਿਲਟਰੀ ਜ਼ਹਾਜ, 85 ਲੋਕ ਸਨ ਸਵਾਰ 
Published : Jul 4, 2021, 11:46 am IST
Updated : Jul 4, 2021, 11:46 am IST
SHARE ARTICLE
Breaking news: Philippine military plane carrying 85 people crashes
Breaking news: Philippine military plane carrying 85 people crashes

40 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਮਨੀਲਾ : ਫਿਲੀਪੀਨਜ਼ ਵਿਚ ਇਕ ਮਿਲਟਰੀ ਹਵਾਈ ਜਹਾਜ਼ ਸੀ-130 ਐਤਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿਚ ਘੱਟੋ-ਘੱਟ 85 ਲੋਕ ਸਵਾਰ ਸਨ। ਇਹਨਾਂ ਵਿਚੋਂ 40 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਫਿਲੀਪੀਨਜ਼ ਮਿਲਟਰੀ ਪ੍ਰਮੁੱਖ ਨੇ ਦੱਸਿਆ ਕਿ ਹਾਦਸਾ ਦੱਖਣੀ ਫਿਲੀਪੀਨਜ਼ ਵਿਚ ਵਾਪਰਿਆ ਹੈ। ਸੈਨਾ ਦੇ ਇਸ ਜਹਾਜ਼ ਵਿਚ 85 ਲੋਕ ਸਵਾਰ ਸਨ। ਇਹ ਜਹਾਜ਼ ਰਸਤੇ ਵਿਚ ਹੀ ਹਾਦਸਾਗ੍ਰਸਤ  ਹੋ ਗਿਆ।
ਸੈਨਾ ਪ੍ਰਮੁੱਖ ਜਨਰਲ ਸਿਰਿਲਿਟੋ ਸੋਬੇਜਾਨ ਨੇ ਏ.ਐੱਫ.ਪੀ. ਨੂੰ ਦੱਸਿਆ ਕਿ ਸੀ-130 ਦੇ ਬਲਦੇ ਹੋਏ ਮਲਬੇ ਵਿਚੋਂ ਹੁਣ ਤੱਕ ਘੱਟੋ-ਘੱਟ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜੋ ਸੁਲੁ ਸੂਬੇ ਦੇ ਜੋਲੋ ਟਾਪੂ 'ਤੇ ਉਤਰਨ ਦੀ ਕੋਸ਼ਿਸ਼ ਸਮੇਂ ਹਾਦਸਾਗ੍ਰਸਤ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement