ਤਾਲਿਬਾਨ ਵਲੋਂ ਅਫ਼ਗਾਨਿਸਤਾਨ ਦੀ ਪੁਲਿਸ ਚੌਂਕੀ ‘ਤੇ ਹਮਲਾ, ਪੁਲਿਸ ਕਪਤਾਨ ਦੀ ਮੌਤ
Published : Dec 4, 2018, 7:37 pm IST
Updated : Dec 4, 2018, 7:37 pm IST
SHARE ARTICLE
Taliban attack on Afghan police
Taliban attack on Afghan police

ਅਫ਼ਗਾਨਿਸਤਾਨ ਦੇ ਉੱਤਰੀ ਸਾਰੀਪੁਲ ਪ੍ਰਾਂਤ ਸਥਿਤ ਇਕ ਪੁਲਿਸ ਚੈੱਕਪੋਸਟ ਉਤੇ ਤਾਲਿਬਾਨੀ ਅਤਿਵਾਦੀਆਂ ਨੇ ਹਮਲਾ ਕਰ...

ਕਾਬੁਲ (ਭਾਸ਼ਾ) : ਅਫ਼ਗਾਨਿਸਤਾਨ ਦੇ ਉੱਤਰੀ ਸਾਰੀਪੁਲ ਪ੍ਰਾਂਤ ਸਥਿਤ ਇਕ ਪੁਲਿਸ ਚੈੱਕਪੋਸਟ ਉਤੇ ਤਾਲਿਬਾਨੀ ਅਤਿਵਾਦੀਆਂ ਨੇ ਹਮਲਾ ਕਰ ਦਿਤਾ। ਤਾਲਿਬਾਨ ਦੇ ਇਸ ਹਮਲੇ ਵਿਚ ਜ਼ਿਲ੍ਹੇ ਦੇ ਪੁਲਿਸ ਪ੍ਰਮੁੱਖ ਸਮੇਤ ਇਕ ਹੋਰ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਹੈ। ਸਾਰੀਪੁਲ ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਹਮਲਾ ਸੋਮਵਾਰ ਰਾਤ ਸਇਯਾਦ ਜ਼ਿਲ੍ਹੇ ਵਿਚ ਹੋਇਆ।

ਇਸ ਹਮਲੇ ਵਿਚ ਚਾਰ ਪੁਲਿਸ ਕਰਮਚਾਰੀ ਜ਼ਖ਼ਮੀ ਵੀ ਹੋਏ ਹਨ। ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਗੋਲੀਬਾਰੀ ਵਿਚ ਤਾਲਿਬਾਨ ਦੇ ਅਤਿਵਾਦੀ ਵੀ ਮਾਰੇ ਗਏ ਹਨ। ਉਨ੍ਹਾਂ ਨੇ ਜ਼ਿਆਦਾ ਜਾਣਕਾਰੀ ਦੇਣ ਤੋਂ ‍ਮਨ੍ਹਾ ਕਰ ਦਿਤਾ। ਇਸ ਵਿਚ ਕਾਬੁਲ ਪੁਲਿਸ ਅਤੇ ਇਕ ਵਿਅਕਤੀ ਦੇ ਵਿਚ ਪੂਰੀ ਰਾਤ ਚੱਲੀ ਗੋਲੀਬਾਰੀ ਵਿਚ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਅਤੇ ਇਕ ਰਿਪੋਰਟਰ ਸਮੇਤ ਛੇ ਲੋਕ ਜ਼ਖ਼ਮੀ ਹੋ ਗਏ।

ਕਾਬਲ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ ਦੀਆਂ ਸੜਕਾਂ ਨੂੰ ਸੀਲ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement