ਉੱਤਰੀ ਅਮਰੀਕਾ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ 8 ਜੀਆਂ ਦੀ ਮੌਤ

By : GAGANDEEP

Published : Jan 5, 2023, 1:38 pm IST
Updated : Jan 5, 2023, 1:38 pm IST
SHARE ARTICLE
Firing
Firing

ਮਰਨ ਵਾਲਿਆਂ ਵਿਚ 5 ਬੱਚੇ ਸ਼ਾਮਲ

 

ਵਾਸ਼ਿੰਗਟਨ-  ਅਮਰੀਕਾ ਵਿਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਉਟਾਹ ਸੂਬੇ ਤੋਂ ਸਾਹਮਣੇ ਆਈ ਹੈ। ਉਟਾਹ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ।

ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾਹ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀਆਂ ਮਾਰ ਕੇ ਮਾਰਿਆ  ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਪੁਲਿਸ  ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ।  ਸਾਰੇ ਮ੍ਰਿਤਕਾਂ ਦੇ ਸਰੀਰਾਂ 'ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement