ਖ਼ੈਬਰ ਪਖਤੂਨਖਵਾ 'ਚ ਪਾਕਿਸਤਾਨੀ ਫ਼ੌਜ 'ਤੇ ਆਤਮਘਾਤੀ ਹਮਲਾ, ਅਤਿਵਾਦੀਆਂ ਨੇ ਵਿਸਫੋਟਕ ਨਾਲ ਭਰੀ ਕਾਰ ਨੂੰ ਮਾਰੀ ਟੱਕਰ, 21 ਦੀ ਮੌਤ
Published : Mar 5, 2025, 8:03 am IST
Updated : Mar 5, 2025, 11:51 am IST
SHARE ARTICLE
Suicide attack on Pakistani army in Khyber Pakhtunkhwa
Suicide attack on Pakistani army in Khyber Pakhtunkhwa

ਪਾਕਿਸਤਾਨੀ ਫ਼ੌਜ ਨੇ ਅਜੇ ਤੱਕ ਮਾਰੇ ਗਏ ਲੋਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸਥਿਤ ਫ਼ੌਜੀ ਕੈਂਪ 'ਚ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਪਾਕਿਸਤਾਨੀ ਸੈਨਿਕਾਂ ਦੇ ਵੱਡੀ ਗਿਣਤੀ ਵਿਚ ਮਾਰੇ ਜਾਣ ਦੀ ਖ਼ਬਰ ਹੈ।

ਪੁਲਿਸ ਨੇ ਦੱਸਿਆ ਕਿ ਇੱਕ ਅਤਿਵਾਦੀ ਸਮੂਹ ਦੇ ਦੋ ਆਤਮਘਾਤੀ ਹਮਲਾਵਰਾਂ ਨੇ ਮੰਗਲਵਾਰ ਸ਼ਾਮ ਨੂੰ ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਮਿਲਟਰੀ ਕੰਪਲੈਕਸ ਵਿੱਚ ਵਿਸਫੋਟਕ ਨਾਲ ਭਰੀਆਂ ਦੋ ਕਾਰਾਂ ਦੀ ਟੱਕਰ ਕਰਾ ਦਿੱਤੀ, ਜਿਸ ਨਾਲ ਵੱਡੇ ਧਮਾਕੇ ਹੋਏ। ਪਾਕਿਸਤਾਨੀ ਫ਼ੌਜ ਨੇ ਅਜੇ ਤੱਕ ਮਾਰੇ ਗਏ ਲੋਕਾਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ 6 ਅਤਿਵਾਦੀਆਂ ਅਤੇ 15 ਨਾਗਰਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement