ਨਰਸਿੰਗ ਦੀ 2 ਸਾਲ ਦੀ ਪੜ੍ਹਾਈ ਤੋਂ ਬਾਅਦ ਪਾਉ 3 ਸਾਲ ਦਾ Work Permit, ਅੱਜ ਹੀ ਕਰੋ ਅਪਲਾਈ
Published : May 5, 2023, 4:40 pm IST
Updated : May 5, 2023, 4:52 pm IST
SHARE ARTICLE
Get 3 year Work Permit after 2 years of nursing education
Get 3 year Work Permit after 2 years of nursing education

ਵਧੇਰੇ ਜਾਣਕਾਰੀ ਲਈ 95555-56789 ’ਤੇ ਸੰਪਰਕ ਕਰੋ

 

ਟੋਰਾਂਟੋ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿਚ ਨਰਸਾਂ ਦੀ ਮੰਗ ਵਧੀ ਹੈ। ਕਈ ਵੱਡੇ ਦੇਸ਼ਾਂ ਵੱਲੋਂ ਨਰਸਿੰਗ ਖੇਤਰ ਨਾਲ ਜੁੜੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਭਾਰੀ ਗਿਣਤੀ ਵਿਚ ਵੀਜ਼ੇ ਜਾਰੀ ਕੀਤੇ ਗਏ। ਜੇਕਰ ਤੁਸੀਂ ਵੀ ਨਰਸਿੰਗ ਖੇਤਰ ਨਾਲ ਸਬੰਧਤ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਨਰਸਾਂ ਲਈ ਕੈਨੇਡਾ ਦੀ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਨਹਿਰੀ ਮੌਕਾ ਹੈ। ਹੁਣ ਤੁਸੀਂ 2 ਸਾਲ ਦੀ ਪੜ੍ਹਾਈ ਤੋਂ ਬਾਅਦ 3 ਸਾਲ ਦਾ ਵਰਕ ਪਰਮਿਟ ਹਾਸਲ ਕਰ ਸਕਦੇ ਹੋ। ਵਧੇਰੇ ਜਾਣਕਾਰੀ ਲਈ 95555-56789 ’ਤੇ ਸੰਪਰਕ ਕਰੋ।

ਇਹ ਵੀ ਪੜ੍ਹੋ: ਬਰਨਾਲਾ: ਚਿੱਟੇ ਨੇ ਉਜਾੜਿਆ ਇਕ ਹੋਰ ਸੁਹਾਗ, ਨੌਜਵਾਨ ਦੀ ਮੌਤ, ਰੌਂਦੀ ਰਹਿ ਗਈ ਪਤਨੀ

ਜੇਕਰ ਤੁਸੀਂ ਨਰਸਿੰਗ ਖੇਤਰ ਵਿਚ ਅਪਣਾ ਕਰੀਅਰ ਬਣਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਦੇ ਲਈ ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹੋ। ਇਸ ਦੌਰਾਨ ਤੁਹਾਨੂੰ ਪੋਸਟ ਬੇਸਿਕ ਨਰਸਿੰਗ ਪ੍ਰੈਕਟਿਸ ਦਾ ਵੀ ਲਾਭ ਮਿਲੇਗਾ। ਇਸ ਤੋਂ ਇਲਾਵਾ ਤੁਸੀਂ ਜੀਰੋਨਟੋਲੋਜੀ ਹੌਸਪਿਸ ਪਲਾਈਟਿਵ ਕੇਅਰ ਦੇ ਖੇਤਰ ਵਿਚ ਵੀ ਆਪਣਾ ਕਰੀਅਰ ਅੱਗੇ ਵਧਾ ਸਕਦੇ ਹੋ।

ਇਹ ਵੀ ਪੜ੍ਹੋ: ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਮੁਖੀ ਬਣਨ ਜਾ ਰਹੇ ਅਜੈਪਾਲ ਸਿੰਘ ਬੰਗਾ ਨੂੰ ਦਿਤੀ ਵਧਾਈ

ਇਹ ਪ੍ਰਕਿਰਿਆ ਬਹੁਤ ਆਸਾਨ ਤਰੀਕੇ ਅਤੇ ਘੱਟ ਫੀਸ ਵਿਚ ਪੂਰੀ ਕੀਤੀ ਜਾਵੇਗੀ। ਦੱਸ ਦੇਈਏ ਕਿ ਕੈਨੇਡਾ ਵਿਚ ਭਾਰਤੀ ਨਰਸਾਂ ਦੀ ਭਾਰੀ ਮੰਗ ਹੈ, ਵੱਡੀ ਗਿਣਤੀ ਵਿਚ ਲੜਕੀਆਂ ਉੱਥੇ ਨਰਸਿੰਗ ਖੇਤਰ ਵਿਚ ਸੇਵਾਵਾਂ ਦੇ ਰਹੀਆਂ ਹਨ। ਜੇਕਰ ਤੁਸੀਂ ਵੀ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਅਪਲਾਈ ਕਰੋ। ਹੋਰ ਜਾਣਕਾਰੀ ਲਈ ਤੁਸੀਂ 95555-56789 ’ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement