Illegal immigration News: ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਖ਼ੁਦ ਵਾਪਸ ਜਾਣ ਲਈ 1,000 ਡਾਲਰ ਦੇਵੇਗਾ ਅਮਰੀਕਾ
Published : May 5, 2025, 9:19 pm IST
Updated : May 5, 2025, 9:19 pm IST
SHARE ARTICLE
Illegal immigration News: US to give illegal immigrants $1,000 to return home on their own
Illegal immigration News: US to give illegal immigrants $1,000 to return home on their own

ਹਿਰਾਸਤ ਤੋਂ ਮਿਲੇਗੀ ਮੁਕਤੀ, ਸਫ਼ਰ ਦਾ ਖ਼ਰਚ ਵੀ ਪੱਲਿਉਂ ਭਰੇਗੀ ਸਰਕਾਰ

Illegal immigration News:  ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਅਮਰੀਕਾ ’ਚ ਗੈਰ-ਕਾਨੂੰਨੀ ਤਰੀਕੇ ਨਾਲ ਅਪਣੇ  ਦੇਸ਼ ਪਰਤਣ ਲਈ ਰਾਜ਼ੀ ਪ੍ਰਵਾਸੀਆਂ ਨੂੰ 1,000 ਡਾਲਰ ਦਾ ਭੁਗਤਾਨ ਕਰੇਗਾ।

ਗ੍ਰਹਿ ਸੁਰੱਖਿਆ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਉਹ ਯਾਤਰਾ ਸਹਾਇਤਾ ਲਈ ਵੀ ਭੁਗਤਾਨ ਕਰ ਰਿਹਾ ਹੈ ਅਤੇ ਜੋ ਲੋਕ ਸਰਕਾਰ ਨੂੰ ਇਹ ਦੱਸਣ ਲਈ ਅਪਣੇ ਸੀ.ਬੀ.ਪੀ. ਹੋਮ ਐਪ ਦੀ ਵਰਤੋਂ ਕਰਦੇ ਹਨ ਕਿ ਉਹ ਘਰ ਪਰਤਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਇਮੀਗ੍ਰੇਸ਼ਨ ਲਾਗੂ ਕਰਨ ਵਾਲਿਆਂ ਵਲੋਂ ਹਿਰਾਸਤ ’ਚ ਲੈਣ ਅਤੇ ਦੇਸ਼ ’ਚੋਂ ਕੱਢਣ ਲਈ ‘ਘੱਟ ਤਰਜੀਹ’ ਦਿਤੀ  ਜਾਵੇਗੀ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਲਾਗੂ ਕਰਨ ਨੂੰ ਅਪਣੀ ਮੁਹਿੰਮ ਦਾ ਕੇਂਦਰ ਬਿੰਦੂ ਬਣਾਇਆ ਹੈ। ਪਰ ਇਹ ਇਕ  ਮਹਿੰਗਾ ਅਤੇ ਸਰੋਤਾਂ ’ਤੇ ਦਬਾਅ ਪਾਉਣ ਵਾਲਾ ਕੰਮ ਹੈ। ਰਿਪਬਲਿਕਨ ਪ੍ਰਸ਼ਾਸਨ ਕਾਂਗਰਸ ’ਤੇ  ਸਰੋਤਾਂ ’ਚ ਭਾਰੀ ਵਾਧਾ ਕਰਨ ਲਈ ਦਬਾਅ ਪਾ ਰਿਹਾ ਹੈ ਪਰ ਨਾਲ ਹੀ ਦੇਸ਼ ’ਚ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਖ਼ੁਦ ਚਲੇ ਜਾਣ ਲਈ ਉਤੁਸ਼ਾਹਿਤ ਕਰ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement