America Accident News: ਅਮਰੀਕਾ ਤੋਂ ਦੁਖਦਾਈ ਖ਼ਬਰ, ਭਾਰਤੀ ਮੂਲ ਦੀ ਮਾਂ-ਧੀ ਦੀ ਸੜਕ ਹਾਦਸੇ ਵਿਚ ਮੌਤ
Published : Jun 5, 2025, 1:02 pm IST
Updated : Jun 5, 2025, 1:02 pm IST
SHARE ARTICLE
Franklin mother dies in same crash that killed her daughter America Accident News
Franklin mother dies in same crash that killed her daughter America Accident News

America Accident News: ਪੁੱਤ ਦਾ ਜਨਮ ਦਿਨ ਮਨਾਉਣ ਲਈ ਜਾ ਰਹੇ ਪ੍ਰਵਾਰ ਦੀ ਟਰੱਕ ਨਾਲ ਟਕਰਾਈ ਕਾਰ

Franklin mother dies in same crash that killed her daughter America Accident News: ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭਿਆਨਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੀ ਮਾਂ ਧੀ ਦੀ ਮੌਤ ਹੋ ਗਈ। ਜਦਕਿ ਮਹਿਲਾ ਦਾ ਪਤੀ ਤੇ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਭਾਰਤੀ ਮੂਲ ਦਾ ਅਤੁਲ ਆਪਣੇ ਪਰਿਵਾਰ ਦੇ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ।

ਉਹ ਆਪਣੇ ਪੁੱਤਰ ਦਾ ਜਨਮਦਿਨ ਮਨਾਉਣ ਲਈ ਜਾ ਰਿਹਾ ਸੀ ਕਿ ਫਰੈਂਕਲਿਨ ਵਿੱਚ ਉਸ ਦੀ ਕਾਰ ਗਲਤ ਰਸਤੇ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਦੇ ਨਾਲ ਟਕਰਾ ਗਈ, ਜਿਸ ਨਾਲ ਪੰਜ ਸਾਲਾ ਦੀ ਧੀ ਕ੍ਰਿਸ਼ਾ ਪਟੇਲ ਅਤੇ ਉਸ ਦੀ ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਅਤੁਲ ਤੇ ਉਸ ਦਾ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ।

ਮਾਮਲੇ ਵਿੱਚ ਦੋਸ਼ੀ ਇਸ ਸਮੇਂ 250,000 ਡਾਲਰ ਦੇ ਬਾਂਡ 'ਤੇ ਜੇਲ੍ਹ ਵਿੱਚ ਹੈ ਅਤੇ ਉਸਨੂੰ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸਨੇ ਪਹਿਲਾਂ ਆਪਣੇ ਦੋਸ਼ ਤੋਂ ਇਨਕਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਕਿਹਾ ਸੀ ਕਿ ਉਸਨੂੰ ਹਾਦਸੇ ਬਾਰੇ ਕੁਝ ਵੀ ਯਾਦ ਨਹੀਂ ਹੈ।
 

(For more news apart from 'Franklin mother dies in same crash that killed her daughter America News', stay tune to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement