ਅਮਰੀਕਾ ਤੋਂ ਵੱਡੀ ਖ਼ਬਰ ਆਈ ਸਾਹਮਣੇ, ਕਰੈਸ਼ ਹੋਇਆ ਜਹਾਜ਼
Published : Sep 5, 2022, 2:01 pm IST
Updated : Sep 5, 2022, 2:14 pm IST
SHARE ARTICLE
photo
photo

1 ਵਿਅਕਤੀ ਦੀ ਹੋਈ ਮੌਤ

 

ਵਾਸ਼ਿੰਗਟਨ: ਅਮਰੀਕਾ ਤੋਂ ਜਹਾਜ਼ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਵਾਸ਼ਿੰਗਟਨ ਦੇ ਪੁਗੇਟ ਸਾਊਂਡ ਵਿੱਚ ਇੱਕ ਫਲੋਟ ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ 8 ਲੋਕ ਲਾਪਤਾ ਦੱਸੇ ਜਾ ਰਹੇ ਹਨ। ਅਮਰੀਕੀ ਕੋਸਟ ਗਾਰਡ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਵਾਪਰੀ। ਇਹ ਫਲੋਟ ਜਹਾਜ਼ ਵਿਡਬੇ ਟਾਪੂ 'ਤੇ ਕਰੈਸ਼ ਹੋ ਗਿਆ।

ਇਸ ਹਾਦਸੇ ਵਿੱਚ ਇੱਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜਦਕਿ ਅੱਠ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਏਜੰਸੀ ਨੇ ਐਤਵਾਰ ਨੂੰ ਟਵਿੱਟਰ ਦੇ ਜ਼ਰੀਏ ਦੱਸਿਆ ਕਿ ਜਹਾਜ਼ ਨੇ ਮਸ਼ਹੂਰ ਸੈਰ-ਸਪਾਟਾ ਸਥਾਨ 'ਫਰਾਈਡੇ ਹਾਰਬਰ' ਤੋਂ ਸੀਏਟਲ-ਟਕੋਮਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣ ਭਰੀ ਸੀ। ਹਾਲਾਂਕਿ ਜਹਾਜ਼ ਐਤਵਾਰ ਨੂੰ ਕ੍ਰੈਸ਼ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement