ਖੇਤੀ ਕਾਨੂੰਨਾਂ ਦੇ ਹੱਕ 'ਚ ਵਿਦੇਸ਼ਾਂ 'ਚ ਵੀ ਪੰਜਾਬੀਆਂ ਨੇ ਕੀਤੀ ਆਪਣੀ ਆਵਾਜ਼ ਬੁਲੰਦ
Published : Oct 5, 2020, 10:34 am IST
Updated : Oct 5, 2020, 10:34 am IST
SHARE ARTICLE
canada farmer protest
canada farmer protest

ਪੰਜਾਬ ਵਿੱਚ 'ਚ ਵੱਡੇ ਪੱਧਰ 'ਤੇ ਨਹੀਂ ਬਲਕਿ ਬਾਹਰਲੇ ਮੁਲਕਾਂ 'ਚ ਵੀ ਪੰਜਾਬੀ ਤਿੱਖਾ ਵਿਰੋਧ ਕਰ ਰਹੇ

ਪੰਜਾਬ ’ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ 'ਚ ਵੀ ਪੰਜਾਬੀਆਂ ਦਾ ਗੁੱਸਾ ਉਭਰਿਆ ਹੈ। ਵਿਦੇਸ਼ਾਂ 'ਚ ਵੀ ਪੰਜਾਬੀ ਭਾਈਚਾਰਾ ਵੀ ਜਮ ਕੇ ਵਿਰੋਧ ਕਰ ਰਿਹਾ ਹੈ।  ਵਿਦੇਸ਼ਾਂ 'ਚ ਵਸੇ ਪੰਜਾਬੀਆਂ ਨੇ ਵੀ ਆਪਣੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ।ਇਹ ਪ੍ਰਦਰਸ਼ਨ ਸਿਰਫ ਪੰਜਾਬ ਵਿੱਚ 'ਚ ਵੱਡੇ ਪੱਧਰ 'ਤੇ ਨਹੀਂ ਬਲਕਿ  ਬਾਹਰਲੇ ਮੁਲਕਾਂ 'ਚ ਵੀ ਪੰਜਾਬੀ ਤਿੱਖਾ ਵਿਰੋਧ ਕਰ ਰਹੇ ਹਨ। 

ਇਸ ਤਰ੍ਹਾਂ ਕੈਨੇਡਾ 'ਚ ਵੱਖ-ਵੱਖ ਥਾਈਂ ਪਰਵਾਸੀ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਚਾਰ ਅਕਤੂਬਰ ਨੂੰ ਬਰੈਂਪਟਨ 'ਚ ਪੰਜਾਬੀਆਂ ਨੇ ਇਕੱਠੇ ਹੋਕੇ ਕਿਸਾਨਾਂ ਦੇ ਹੱਕ 'ਚ ਨਾਅਰਾ ਲਾਇਆ। 

ਇਸ ਤੋਂ ਇਲਾਵਾ 11 ਅਕਤੂਬਰ ਨੂੰ ਟੋਰਾਂਟੋ 'ਚ ਕਿਸਾਨਾਂ ਦੇ ਸਮਰਥਨ 'ਚ 11ਅਕਤੂਬਰ ਨੂੰ ਪੰਜਾਬੀ ਭਾਈਚਾਰੇ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਫਰਾਂਸ ਵਿੱਚ ਵੀ 'ਕਿਸਾਨ ਬਚਾਓ-ਪੰਜਾਬ ਬਚਾਓ' ਦੇ ਨਾਅਰੇ ਹੇਠ ਰੋਸ ਮਾਰਚ ਕੱਢਿਆ ਗਿਆ। ਜ਼ਿਲ੍ਹਿਆਂ ਨਾਲ ਸੰਬੰਧਤ ਪਰਿਵਾਰਾਂ ਨੇ ਰੋਸ ਮਾਰਚ ਕੱਢਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement