ਰੂਸ: ਕੈਫੇ 'ਚ ਲੱਗੀ ਭਿਆਨਕ ਅੱਗ, 15 ਲੋਕਾਂ ਦੀ ਮੌਤ
Published : Nov 5, 2022, 2:54 pm IST
Updated : Nov 5, 2022, 2:54 pm IST
SHARE ARTICLE
Russia: A terrible fire broke out in a cafe, 15 people died
Russia: A terrible fire broke out in a cafe, 15 people died

ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢ ਲਿਆ ਹੈ।

 

ਮਾਸਕੋ: ਰੂਸ ਦੇ ਸ਼ਹਿਰ ਕੋਸਟ੍ਰੋਮਾ ‘ਚ ਇਕ ਕੈਫੇ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਚ15 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਕੈਫੇ 'ਚ ਅੱਜ ਸਵੇਰੇ ਝਗੜੇ ਦੌਰਾਨ ਕਿਸੇ ਨੇ ਫਲੇਅਰ ਗਨ ਦੀ ਵਰਤੋਂ ਕੀਤੀ, ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ। ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢ ਲਿਆ ਹੈ।

ਕੋਸਟ੍ਰੋਮਾ ਉੱਤਰੀ ਮਾਸਕੋ ਤੋਂ ਲਗਭਗ 340 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਦੌਰਾਨ ਕੈਫੇ ਦੀ ਛੱਤ ਡਿੱਗ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਸ ਫਲੇਅਰ ਗਨ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement