US Election: ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਵੋਟਾਂ ਅੱਜ ਪੈਣਗੀਆਂ
Published : Nov 5, 2024, 7:13 am IST
Updated : Nov 5, 2024, 7:13 am IST
SHARE ARTICLE
Voting for the presidency in America will be held today
Voting for the presidency in America will be held today

US Election: ਚੋਣ ਜਿੱਤਣ ਲਈ ਉਮੀਦਵਾਰ ਨੂੰ ਇਲੈਕਟੋਰਲ ਮੰਡਲ ਦੀਆਂ 270 ਵੋਟਾਂ ਦੀ ਲੋੜ ਹੁੰਦੀ ਹੈ।

 

US Election: ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਬਾਰੇ ਪਿੱਛੇ ਜਿਹੇ ਕਰਵਾਏ ਸਰਵੇਖਣ ’ਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਸਖ਼ਤ ਮੁਕਾਬਲਾ ਹੈ। ਹੈਰਿਸ (60) ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹੈ ਅਤੇ 78 ਸਾਲ ਦੇ ਟਰੰਪ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਹਨ। ਚੋਣ ਜਿੱਤਣ ਲਈ ਉਮੀਦਵਾਰ ਨੂੰ ਇਲੈਕਟੋਰਲ ਮੰਡਲ ਦੀਆਂ 270 ਵੋਟਾਂ ਦੀ ਲੋੜ ਹੁੰਦੀ ਹੈ।

ਤਾਜ਼ਾ ਸਰਵੇਖਣਾਂ ਤੋਂ ਸੰਕੇਤ ਮਿਲਦਾ ਹੈ ਕਿ ਚੋਣਾਂ ਦਾ ਫ਼ੈਸਲਾ ਸੱਤ ਸੂਬਿਆਂ - ਐਰੀਜ਼ੋਨਾ, ਨੇਵਾਡਾ, ਵਿਸਕਾਨਸਿਨ, ਮਿਸ਼ੀਗਨ, ਪੈਨਸਿਲਵੇਨੀਆ, ਉੱਤਰੀ ਕੈਰੋਲੀਨਾ ਅਤੇ ਜਾਰਜੀਆ ਦੇ ਨਤੀਜਿਆਂ ਵਲੋਂ ਕੀਤਾ ਜਾਵੇਗਾ। ਇਨ੍ਹਾਂ ’ਚੋਂ ਮਿਸ਼ੀਗਨ ਅਤੇ ਪੈਨਸਿਲਵੇਨੀਆ 270 ਦੇ ਅੰਕੜੇ ਤਕ ਪਹੁੰਚਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।         

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement