ਨਾਈਜੀਰੀਆ 'ਚ ਨਮਾਜ਼ ਅਦਾ ਕਰ ਰਹੇ ਲੋਕਾਂ 'ਤੇ ਬੰਦੂਕਧਾਰੀਆਂ ਨੇ ਕੀਤਾ ਹਮਲਾ, 12 ਮੌਤਾਂ

By : GAGANDEEP

Published : Dec 5, 2022, 11:40 am IST
Updated : Dec 5, 2022, 11:40 am IST
SHARE ARTICLE
photo
photo

ਕਈਆਂ ਨੂੰ ਕੀਤਾ ਅਗਵਾ

 

 ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਇੱਕ ਇਮਾਮ ਸਮੇਤ ਦਰਜਨ ਲੋਕਾਂ ਦੀ ਹੱਤਿਆ ਕਰ ਦਿੱਤੀ। ਨਾਈਜੀਰੀਆ ਦੀ ਇਕ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਲੋਕਾਂ 'ਤੇ ਕੁਝ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਹੈ। ਬੰਦੂਕਧਾਰੀ ਹਮਲਾਵਰ ਅਚਾਨਕ ਮਸਜਿਦ ਵਿੱਚ ਦਾਖਲ ਹੋਏ ਅਤੇ ਉੱਥੇ ਮੌਜੂਦ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਗੋਲੀਬਾਰੀ ਵਿਚ ਮਸਜਿਦ ਦੇ ਇਮਾਮ ਸਮੇਤ 12 ਲੋਕਾਂ ਦੀ ਜਾਨ ਚਲੀ ਗਈ ਸੀ। ਬੰਦੂਕਧਾਰੀਆਂ ਨੇ ਸ਼ਨੀਵਾਰ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਥਿਆਰਬੰਦ ਗਿਰੋਹ ਇਲਾਕੇ ਵਿੱਚ ਡਾਕੂਆਂ ਵਜੋਂ ਜਾਣੇ ਜਾਂਦੇ ਹਨ। ਉਹ ਫਿਰੌਤੀ ਦੇ ਲਾਲਚ ਵਿੱਚ ਲੋਕਾਂ ਨੂੰ ਅਗਵਾ ਕਰਦੇ ਹਨ।

ਨਾਈਜੀਰੀਆ 'ਚ ਬੰਦੂਕਧਾਰੀਆਂ ਨੇ ਇਕ ਇਮਾਮ ਸਮੇਤ ਦਰਜਨਾਂ ਲੋਕਾਂ ਦੀ ਹੱਤਿਆ ਕਰ ਦਿੱਤੀ ਜਦਕਿ ਕਈ ਲੋਕਾਂ ਨੂੰ ਅਗਵਾ ਕਰ ਲਿਆ। ਡਾਕੂਆਂ ਨੇ ਉਸ ਸਮੇਂ ਮਸਜਿਦ 'ਤੇ ਹਮਲਾ ਕੀਤਾ ਅਤੇ ਲੋਕਾਂ ਨੂੰ ਅਗਵਾ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਜਦੋਂ  ਲੋਕ ਮਸਜਿਦ ਦੇ ਅੰਦਰ ਨਮਾਜ਼ ਅਦਾ ਕਰ ਰਹੇ ਸਨ। ਸ਼ਨੀਵਾਰ ਦੇਰ ਰਾਤ ਨਾਈਜੀਰੀਆ ਦੇ ਉੱਤਰੀ ਰਾਜ ਕਾਤਸੀਨਾ ਦੀ ਇੱਕ ਮਸਜਿਦ ਤੋਂ ਅਗਵਾ ਕੀਤੇ ਗਏ 19 ਲੋਕਾਂ ਵਿੱਚੋਂ ਛੇ ਨੂੰ ਛੁ਼ਡਵਾ ਲਿਆ ਗਿਆ। ਇਸ ਦੀ ਪੁਸ਼ਟੀ ਨਾਈਜੀਰੀਅਨ ਪੁਲਿਸ ਨੇ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement