ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ! ਘੱਟ ਪੈਸਿਆਂ 'ਚ ਜਾਓ ਆਸਟ੍ਰੇਲੀਆ, ਜਾਣੋ ਕਿਵੇਂ
Published : Jan 6, 2022, 8:11 pm IST
Updated : Jan 6, 2022, 8:11 pm IST
SHARE ARTICLE
file Photo
file Photo

ਹੋਰ ਜਾਣਕਾਰੀ ਲਈ 91398-91398 (ਪੈਰਾਗੋਨ ਗਰੁੱਪ) ’ਤੇ ਸੰਪਰਕ ਕਰੋ। 

 

ਕੈਨਬਰਾ: ਕੋਰੋਨਾ ਮਹਾਂਮਾਰੀ ਕਾਰਨ ਲੰਮੇ ਸਮੇਂ ਤੋਂ ਬੰਦ ਆਸਟ੍ਰੇਲੀਆ ਦੇ ਬਾਰਡਰ ਮੁੜ ਤੋਂ ਖੁੱਲ਼੍ਹਣ ਜਾ ਰਹੇ ਹਨ। ਅਜਿਹੇ ਵਿਚ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜੇਕਰ ਤੁਸੀਂ ਵੀ ਉਹਨਾਂ ਵਿਚੋਂ ਇਕ ਹੋ ਤਾਂ ਤੁਸੀਂ ਜਲਦ ਹੀ ਆਸਟ੍ਰੇਲੀਆ ਦਾ ਵੀਜ਼ਾ ਲਗਵਾ ਕੇ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਨੂੰ ਸਾਕਾਰ ਕਰ ਸਕਦੇ ਹਨ। ਹੁਣ ਤੁਸੀਂ ਬਹੁਤ ਘੱਟ ਪੈਸਿਆਂ ਵਿਚ ਆਸਟ੍ਰੇਲੀਆ ਜਾ ਸਕਦੇ ਹੋ। ਜੇਕਰ ਤੁਹਾਡੇ ਮਨ ਵਿਚ ਇਸ ਸਬੰਧੀ ਕੋਈ ਵੀ ਸਵਾਲ ਹੈ ਤਾਂ ਤੁਸੀਂ ਪਹਿਲਾਂ ਬਾਕੀ ਵਿਦਿਆਰਥੀਆਂ ਦੇ ਵੀਜ਼ਾ ਲੱਗੇ ਹੋਏ ਦੇਖੋ ਫਿਰ ਅਪਲਾਈ ਕਰੋ। ਹੋਰ ਜਾਣਕਾਰੀ ਲਈ 91398-91398 (ਪੈਰਾਗੋਨ ਗਰੁੱਪ) ’ਤੇ ਸੰਪਰਕ ਕਰੋ। 

AustraliaAustralia

ਇਮੀਗ੍ਰੇਸ਼ਨ ਕੰਪਨੀ ਵਲੋਂ ਵਿਦਿਆਰਥੀ ਦਾ ਲੈਵਲ-1 ਯੂਨੀਵਰਸਿਟੀ ਵਿਚ ਦਾਖਲਾ ਕਰਵਾਉਣ ਵਿਚ ਮਦਦ ਕੀਤੀ ਜਾਵੇਗੀ। ਤੁਸੀਂ ਅਪਣੇ ਸਪਾਊਸ ਨੂੰ ਵੀ ਨਾਲ ਲੈ ਕੇ ਜਾ ਸਕਦੇ ਹੋ। ਕੰਪਨੀ ਵਲੋਂ ਤੁਹਾਨੂੰ ਪੜ੍ਹਾਈ ਤੋਂ ਬਾਅਦ ਵਰਕ ਵੀਜ਼ਾ ਲਈ ਵੀ ਪੂਰੀ ਸਹਾਇਤਾ ਦਿੱਤੀ ਜਾਵੇਗੀ। ਜਿਹੜੇ ਵਿਦਿਆਰਥੀ ਕੈਨੇਡਾ ਤੋਂ ਰਿਫਿਊਜ਼ਲ ਹਨ, ਉਹ ਵੀ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ। ਓਵਰਆਲ 6 (5.5) ਬੈਂਡ ਪ੍ਰਾਪਤ ਵਿਦਿਆਰਥੀ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ। 
ਕੰਪਨੀ ਇਸ ਤੋਂ ਪਹਿਲਾਂ ਵੀ ਕਈ ਵਿਦਿਆਰਥੀਆਂ ਦੇ ਆਸਟ੍ਰੇਲੀਆ ਦੇ ਵੀਜ਼ੇ ਲਗਵਾ ਚੁੱਕੀ ਹੈ। 

study visastudy visa

ਕੰਪਨੀ ਨੂੰ ਆਸਟ੍ਰੇਲੀਆ ਸਟੱਡੀ ਵੀਜ਼ਾ 'ਚ ਵਿਸ਼ੇਸ਼ ਮੁਹਾਰਤ ਹਾਸਲ ਹੈ |ਜੋ ਵਿਦਿਆਰਥੀ ਆਪਣੇ ਸਪਾਊਜ਼, ਸਿੰਗਲ ਜਾਂ ਬੱਚਿਆਂ ਨਾਲ ਆਸਟ੍ਰੇਲੀਆ ਜਾਣਾ ਚਾਹੁੰਦੇ ਹਨ, ਉਹ ਜਲਦ ਤੋਂ ਜਲਦ ਇਸ ਮੌਕੇ ਦਾ ਲਾਭ ਲੈਣ। ਆਸਟ੍ਰੇਲੀਆ ਪੰਜਾਬੀ ਭਾਈਚਾਰੇ ਲਈ ਮਨਪਸੰਦ ਜਗ੍ਹਾ ਹੈ ਜਿੱਥੇ ਸਭ ਤੋਂ ਜ਼ਿਆਦਾ ਕਮਾਈ ਕੀਤੀ ਜਾ ਸਕਦੀ ਹੈ ਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਆਸਟ੍ਰੇਲੀਆ ਦਾ ਵਾਤਾਵਰਣ ਭਾਰਤ ਦੇ ਨਾਲ ਮੇਲ ਜੋਲ ਖਾਦਾਂ ਹੈ ਤੇ ਉੱਥੇ ਜਾ ਕੇ ਵਿਅਕਤੀ ਨੂੰ ਜ਼ਿਆਦਾ ਮੁਸ਼ਕਿਲ ਨਹੀਂ ਆਉਦੀ ਹੈ। ਜੇਕਰ ਤੁਸੀਂ ਵੀ ਆਸਟ੍ਰੇਲੀਆ ਜਾਣ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਇਹ ਸੁਨਹਿਰੀ ਮੌਕਾ ਹੈ। ਹੋਰ ਜਾਣਕਾਰੀ ਲਈ ਤੁਸੀਂ 91398-91398 (ਪੈਰਾਗੋਨ ਗਰੁੱਪ) ਨਾਲ ਸੰਪਰਕ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement