ਅਮਰੀਕਾ 'ਚ ਇਕ ਵਿਅਕਤੀ ਨੇ ਹੱਥੀਂ ਉਜਾੜਿਆ ਆਪਣਾ ਘਰ, ਪਰਿਵਾਰ ਦੇ 7 ਜੀਆਂ ਦਾ ਕੀਤਾ ਕਤਲ

By : GAGANDEEP

Published : Jan 6, 2023, 1:55 pm IST
Updated : Jan 6, 2023, 1:55 pm IST
SHARE ARTICLE
photo
photo

ਖ਼ੁਦ ਵੀ ਕੀਤੀ ਖ਼ੁਦਕੁਸ਼ੀ

 

ਵਾਸ਼ਿੰਗਟਨ: ਅਮਰੀਕਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਉਟਾਹ 'ਚ ਇਕ ਸ਼ਖਸ਼ ਨੇ ਆਪਣੇ ਹੱਸਦੇ ਖੇਡਦੇ ਪਰਿਵਾਰ ਨੂੰ ਆਪਣੀ ਹੱਥੀਂ ਉਜਾੜ ਦਿੱਤਾ। ਇਕ ਵਿਅਕਤੀ ਨੇ ਆਪਣੀ ਪਤਨੀ, ਸੱਸ ਸਮੇਤ ਪੰਜ ਬੱਚਿਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਇਸ ਤੋਂ ਬਾਅਦ ਉਸ ਨੇ ਆਪਣੀ ਵੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪਰਿਵਾਰ ਨੂੰ ਉਜਾੜਨ ਵਾਲੇ  ਵਿਅਕਤੀ ਦੀ ਪਹਿਚਾਣ 42 ਸਾਲਾ ਮਾਈਕਲ ਹਾਈਟ ਵਜੋਂ ਹੋਈ ਹੈ। ਇਹ ਘਟਨਾ ਐਨੋਕ ਸਹਿਰ ਦੀ ਹੈ।

 ਜਾਣਕਾਰੀ ਅਨੁਸਾਰ ਪੁਲਿਸ ਨੂੰ ਐਨੋਕ ਸ਼ਹਿਰ ਵਿਚ ਅੱਠ ਲਾਸ਼ਾਂ ਮਿਲੀਆਂ। ਇਹ ਲਾਸ਼ਾਂ ਪਤੀ, ਪਤਨੀ, ਸੱਸ ਤੇ ਪੰਜ ਬੱਚਿਆਂ ਦੀਆਂ ਹਨ। ਰਿਸ਼ਤੇਦਾਰਾਂ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement