ਇਮਰਾਨ ਨੂੰ ਆਪਣੇ ਕਤਲ ਦਾ ਡਰ: ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ, ਕਿਹਾ- ਪੇਸ਼ੀ ਦੌਰਾਨ ਸੁਰੱਖਿਆ ਦੇ ਕੀਤੇ ਜਾਣ ਪੁਖਤਾ ਇੰਤਜ਼ਾਮ
Published : Mar 6, 2023, 1:21 pm IST
Updated : Mar 6, 2023, 1:21 pm IST
SHARE ARTICLE
photo
photo

ਮੈਨੂੰ ਲਗਾਤਾਰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ

 

ਪਾਕਿਸਤਾਨ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੇ ਕਤਲ ਦਾ ਡਰ ਹੈ।  ਪਾਕਿਸਤਾਨੀ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਇਮਰਾਨ ਨੇ ਆਪਣੀ ਸੁਰੱਖਿਆ ਲਈ ਪਾਕਿਸਤਾਨ ਦੇ ਚੀਫ ਜਸਟਿਸ ਨੂੰ ਇਕ ਚਿੱਠੀ ਲਿਖੀ ਹੈ। ਇਸ 'ਚ ਇਮਰਾਨ ਨੇ ਅਦਾਲਤ 'ਚ ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੀ ਬੇਨਤੀ ਕੀਤੀ ਹੈ।

ਪਾਕਿਸਤਾਨੀ ਨਿਊਜ਼ ਚੈਨਲਾਂ ਨੇ ਜਾਣਕਾਰੀ ਦਿੱਤੀ ਹੈ ਕਿ ਇਮਰਾਨ ਨੇ ਸੀਜੇਆਈ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ- ਮੈਂ ਤੁਹਾਡਾ ਧਿਆਨ ਇੱਕ ਬਹੁਤ ਗੰਭੀਰ ਮੁੱਦੇ ਵੱਲ ਖਿੱਚਣਾ ਚਾਹੁੰਦਾ ਹਾਂ। ਮੇਰੇ ਖ਼ਿਲਾਫ਼ ਕਈ ਐੱਫ.ਆਈ.ਆਰ. ਕੀਤੀਆਂ ਗਈਆਂ ਹਨ। ਮੈਨੂੰ ਲਗਾਤਾਰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਮੈਨੂੰ ਡਰ ਹੈ ਕਿ ਮੇਰੇ ਕਤਲ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement