ਫ਼ਾਇਰ ਫ਼ਾਈਟਰ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਪਾਇਲਟ ਦੀ ਮੌਤ

By : JUJHAR

Published : Apr 6, 2025, 2:19 pm IST
Updated : Apr 6, 2025, 2:19 pm IST
SHARE ARTICLE
Firefighter helicopter crashes, pilot dies
Firefighter helicopter crashes, pilot dies

ਹਾਦਸਾ ਸਿਓਲ ਤੋਂ ਕਰੀਬ 230 ਕਿਲੋਮੀਟਰ ਦੱਖਣ-ਪੱਛਮ ਸਥਿਤ ਡਿਅਗੂ ਨੇੜੇ ਵਾਪਰਿਆ

ਦੱਖਣੀ ਕੋਰੀਆ ਦੇ ਇਕ ਪਹਾੜੀ ਖੇਤਰ ਵਿਚ ਇੱਕ ਅੱਗ ਬੁਝਾਊ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਪਾਇਲਟ ਦੀ ਮੌਤ ਹੋ ਗਈ। ਦੱਖਣੀ ਕੋਰੀਆ ਤੋਂ  ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੰਗਲਾਂ ’ਚ ਲੱਗੀ ਅੱਗ ਨੂੰ ਬੁਝਾਉਂਦਿਆਂ ਇਕ ਅੱਗ ਬੁਝਾਉਣ ਵਾਲਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ ਕਾਰਨ ਉਸ ’ਚ ਸਵਾਰ ਪਾਇਲਟ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਸਿਓਲ ਤੋਂ ਕਰੀਬ 230 ਕਿਲੋਮੀਟਰ ਦੱਖਣ-ਪੱਛਮ ਸਥਿਤ ਡਿਅਗੂ ਨੇੜੇ ਵਾਪਰਿਆ ਹੈ, ਜਿੱਥੇ ਫਾਇਰ ਫਾਈਟਰ ਹੈਲੀਕਾਪਟਰ ਕ੍ਰੈਸ਼ ਹੋ ਗਿਆ ਤੇ ਉਸ ਦੇ ਪਾਇਲਟ ਦੀ ਦਰਦਨਾਕ ਮੌਤ ਹੋ ਗਈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement