Italy News : ਇਟਲੀ ਦੇ ਡਿਪਟੀ ਪ੍ਰਧਾਨ ਮੰਤਰੀ ਅਨਤੋਨੀੳ ਤਾਜਾਨੀ ਜਾਣਗੇ ਭਾਰਤ ਦੇ ਦੌਰੇ ’ਤੇ

By : BALJINDERK

Published : Apr 6, 2025, 6:07 pm IST
Updated : Apr 6, 2025, 6:07 pm IST
SHARE ARTICLE
ਇਟਲੀ ਦੇ ਡਿਪਟੀ ਪ੍ਰਧਾਨ ਮੰਤਰੀ ਅਨਤੋਨੀੳ ਤਾਜਾਨੀ
ਇਟਲੀ ਦੇ ਡਿਪਟੀ ਪ੍ਰਧਾਨ ਮੰਤਰੀ ਅਨਤੋਨੀੳ ਤਾਜਾਨੀ

Italy News : 11 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ ਭਾਰਤ ਇਟਲੀ ਵਪਾਰ ਫੋਰਮ ਵਿੱਚ ਲੈਣਗੇ ਹਿੱਸਾ

Italy News in Punjabi : ਇਟਲੀ ਅਤੇ ਭਾਰਤ ਦੇ ਰਿਸ਼ਤਿਆ ਨੂੰ ਹੋਰ ਮਜਬੂਤ ਕਰਨ ਲਈ ਇਟਲੀ ਦੇ ਡਿਪਟੀ ਪ੍ਰਧਾਨ ਮੰਤਰੀ ਅਨਤੋਨੀੳ ਤਾਜਾਨੀ ਜਾਣਗੇ। ਉਹ 11 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ  ਭਾਰਤ ਇਟਲੀ ਵਪਾਰ ਵਿਿਗਆਨ ਅਤੇ ਤਕਨਾਲੋਜੀ  ਫੋਰਮ ਵਿੱਚ ਹਿੱਸਾ ਲੈਣਗੇ। ਮਿਲੀ ਜਾਣਕਾਰੀ ਮੁਤਾਬਿਕ  ਇਸ ਮਹੱਤਵਪੂਰਨ ਦੌਰੇ ਦੇ ਮੌਕੇ 'ਤੇ ਸੀਆਈਆਈ ਅਤੇ ਇਤਾਲਵੀ ਵਪਾਰ ਏਜੰਸੀ ਦੇ ਨਾਲ ਸਾਂਝੇਦਾਰੀ ਵਿੱਚ 11 ਅਪ੍ਰੈਲ 2025 ਨੂੰ ਨਵੀਂ ਦਿੱਲੀ ਦੇ ਇੰਪੀਰੀਅਲ ਹੋਟਲ ਵਿਖੇ ਭਾਰਤ-ਇਟਲੀ ਵਪਾਰ, ਵਿਗਿਆਨ ਅਤੇ ਤਕਨਾਲੋਜੀ ਫੋਰਮ ਦਾ ਆਯੋਜਨ ਕਰ ਰਿਹਾ ਹੈ।

ਇਸ ਫੋਰਮ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਸਬੰਧਾਂ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ। ਇਟਲੀ ਤੋਂ 100 ਤੋਂ ਵੱਧ ਮੈਂਬਰਾਂ ਦਾ ਇੱਕ ਉੱਚ-ਪੱਧਰੀ ਮੰਤਰੀ ਅਤੇ ਵਪਾਰਕ ਵਫ਼ਦ, ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ  ਐਂਨਤੀਓ ਤਾਜਾਨੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਅਤੇ ਖੋਜ ਮੰਤਰੀ ਅੰਨਾ ਮਾਰੀਆ ਬਰਨੀਨੀ ਦੇ ਨਾਲ 10-11 ਅਪ੍ਰੈਲ ਨੂੰ ਭਾਰਤ ਦਾ ਦੌਰਾ ਕਰ ਰਿਹਾ ਹੈ।

(For more news apart from  Italian Deputy Prime Minister Antonio Tajani to visit India News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement