ਖ਼ਬਰਾਂ |

ਤਾਜ਼ਾ |

ਟਰੰਪ ਨੇ ਮੋਦੀ ਨੂੰ ‘ਇਤਿਹਾਸਕ ਅਤੇ ਨਿਰਣਾਇਕ' ਚੋਣ ਜਿੱਤ 'ਤੇ ਵਧਾਈ ਦਿਤੀ 
Published : May 6, 2026, 6:24 am IST
Updated : May 6, 2026, 8:49 am IST
SHARE ARTICLE
photo
photo

ਭਾਰਤ ਕਿੰਨਾ ਕਿਸਮਤ ਵਾਲਾ ਹੈ ਕਿ ਉਸ ਕੋਲ ਮੋਦੀ ਵਰਗਾ ਨੇਤਾ ਹੈ।

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ‘ਇਤਿਹਾਸਕ ਅਤੇ ਨਿਰਣਾਇਕ’ ਚੋਣ ਜਿੱਤ ’ਤੇ ਵਧਾਈ ਦਿਤੀ  ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਕੁਸ਼ ਦੇਸਾਈ ਨੇ ਦਸਿਆ , ‘‘ਪਿਛਲੇ ਮਹੀਨੇ ਹੀ ਉਨ੍ਹਾਂ ਦੀ ਫੋਨ ’ਤੇ ਹੋਈ ਗੱਲਬਾਤ ਦੌਰਾਨ, ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਅਪਣੀ ਪ੍ਰਸ਼ੰਸਾ ਜ਼ਾਹਰ ਕੀਤੀ ਸੀ ਅਤੇ ਕਿਹਾ ਸੀ ਕਿ ਭਾਰਤ ਕਿੰਨਾ ਕਿਸਮਤ ਵਾਲਾ ਹੈ ਕਿ ਉਸ ਕੋਲ ਮੋਦੀ ਵਰਗਾ ਨੇਤਾ ਹੈ।’’

ਉਨ੍ਹਾਂ ਅੱਗੇ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰਪਤੀ ਇਸ ਹਾਲੀਆ, ਇਤਿਹਾਸਕ ਅਤੇ ਨਿਰਣਾਇਕ ਚੋਣ ਜਿੱਤ ’ਤੇ ਵਧਾਈ ਦਿੰਦੇ ਹਨ।’’  ਸੋਮਵਾਰ ਨੂੰ, ਭਾਜਪਾ ਨੇ ਪਛਮੀ  ਬੰਗਾਲ ਵਿਧਾਨ ਸਭਾ ਚੋਣਾਂ ਵਿਚ ਦੋ-ਤਿਹਾਈ ਤੋਂ ਵੱਧ ਬਹੁਮਤ ਹਾਸਲ ਕਰ ਕੇ ਇਤਿਹਾਸ ਰਚ ਦਿਤਾ, ਜਿਸ ਨਾਲ ਮੁੱਖ ਮੰਤਰੀ ਮਮਤਾ ਬੈਨਰਜੀ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਹੋ ਗਿਆ। ਪਾਰਟੀ ਨੇ ਅਸਾਮ ਵਿਚ ਵੀ ਲਗਾਤਾਰ ਤੀਜੀ ਵਾਰ ਸੱਤਾ ਬਰਕਰਾਰ ਰੱਖੀ ਹੈ।     (ਪੀ.ਟੀ.ਆਈ.)
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement