ਮੈਕਸੀਕੋ ਤੋਂ ਆਈ ਦਿਲ ਦਹਿਲਾਉਣ ਵਾਲੀ ਖ਼ਬਰ, ਸਿਟੀ ਹਾਲ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ ਮੇਅਰ ਸਮੇਤ 18 ਲੋਕਾਂ ਦੀ ਮੌਤ
Published : Oct 6, 2022, 9:12 am IST
Updated : Oct 6, 2022, 11:12 am IST
SHARE ARTICLE
Heartbreaking news
Heartbreaking news

ਅਧਿਕਾਰੀਆਂ ਮੁਤਾਬਕ ਇਹ ਕੋਈ ਅੱਤਵਾਦੀ ਹਮਲਾ ਨਹੀਂ, ਸਗੋਂ ਸਥਾਨਕ ਅਪਰਾਧੀਆਂ ਦੀ ਹਰਕਤ ਹੈ।

 

ਮੈਕਸੀਕੋ : ਸਾਊਥ-ਵੈਸਟ ਮੈਕਸੀਕੋ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮੈਕਸੀਕੋ ਦੇ ਸਿਟੀ ਹਾਲ ’ਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਇਸ ਫਾਇਰਿੰਗ ਦੌਰਾਨ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ ਕੁੱਝ ਲੋਕ ਜ਼ਖਮੀ ਹੋਏ ਹਨ। ਮਾਰੇ ਗਏ ਲੋਕਾਂ 'ਚ ਮੇਅਰ ਵੀ ਸ਼ਾਮਲ ਹਨ। ਇਹ ਘਟਨਾ ਸਾਊਥ-ਵੈਸਟ ਮੈਕਸੀਕੋ ਦੀ ਹੈ। ਜਾਣਕਾਰੀ ਮੁਤਾਬਕ ਸੰਗਠਿਤ ਅਪਰਾਧ ਨਾਲ ਜੁੜੇ ਬੰਦੂਕਧਾਰੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਘਟਨਾਕ੍ਰਮ ਦੀਆਂ ਕੁੱਝ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਏ ਹਨ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ’ਤੇ ਕਾਬੂ ਪਾਇਆ ਗਿਆ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਮੁਤਾਬਕ ਇਹ ਕੋਈ ਅੱਤਵਾਦੀ ਹਮਲਾ ਨਹੀਂ, ਸਗੋਂ ਸਥਾਨਕ ਅਪਰਾਧੀਆਂ ਦੀ ਹਰਕਤ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement