ਭਿਆਨਕ ਹਾਦਸਾ : ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਮਚੀ ਭਗਦੜ, 8 ਮੌਤਾਂ
Published : Nov 6, 2021, 4:21 pm IST
Updated : Nov 6, 2021, 4:21 pm IST
SHARE ARTICLE
photo
photo

ਕਈ ਲੋਕ ਗੰਭੀਰ ਜ਼ਖਮੀ

 

ਅਮਰੀਕਾ 'ਚ ਚੱਲ ਰਹੇ ਮਿਊਜ਼ਿਕ ਫੈਸਟੀਵਲ ਦੌਰਾਨ ਭਗਦੜ ਮਚ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਅਮਰੀਕੀ ਅਧਿਕਾਰੀ ਸੈਮੂਅਲ ਪੇਨਿਆ ਨੇ ਕਿਹਾ ਕਿ ਘਟਨਾ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।

 

photophoto

ਭਾਵੇਂ ਅਮਰੀਕੀ ਅਧਿਕਾਰੀ ਇਸ ਘਟਨਾ ਦਾ ਮੁੱਖ ਕਾਰਨ ਦੱਸਣ ਤੋਂ ਇਨਕਾਰ ਕਰ ਰਹੇ ਹਨ ਪਰ ਜਾਣਕਾਰੀ ਮੁਤਾਬਕ ਇਹ ਹਾਦਸਾ ਬੇਕਾਬੂ ਭੀੜ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਿਊਜ਼ਿਕ ਫੈਸਟੀਵਲ ਕਾਰਨ ਲੋਕ ਸਟੇਜ ਦੇ ਨੇੜੇ ਜਾਣ ਤੋਂ ਬੇਕਾਬੂ ਸਨ। ਇਸ ਦੌਰਾਨ ਭੀੜ ਬੇਕਾਬੂ ਹੋ ਗਈ, ਜਿਸ ਕਾਰਨ ਲੋਕ ਇੱਕ ਦੂਜੇ ਦੇ ਉੱਪਰ ਆ ਗਏ। ਇਸ 'ਚ ਅੱਠ ਲੋਕਾਂ ਦੀ ਮੌਤ ਹੋ ਗਈ।

deathdeath

 

ਦੱਸਿਆ ਜਾ ਰਿਹਾ ਹੈ ਕਿ ਕਰੀਬ 300 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚ ਹੁਣ ਤੱਕ 17 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਵਿੱਚ 11 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement