UK ਵਿਚ ਭਾਰਤੀ ਨਰਸਾਂ ਦੀ ਭਾਰੀ ਮੰਗ! ਆਸਾਨ ਪ੍ਰਕਿਰਿਆ ਤਹਿਤ ਪੂਰਾ ਕਰੋ ਵਿਦੇਸ਼ ’ਚ ਸੈਟਲ ਹੋਣ ਦਾ ਸੁਪਨਾ
Published : Dec 6, 2022, 2:18 pm IST
Updated : Dec 6, 2022, 2:18 pm IST
SHARE ARTICLE
UK Nursing Visa
UK Nursing Visa

ਪੰਜਾਬ ਦੀਆਂ ਕਈ ਲੜਕੀਆਂ ਵਿਦੇਸ਼ਾਂ ’ਚ ਸਿਹਤ ਖੇਤਰ ਵਿਚ ਅੱਗੇ ਵਧ ਰਹੀਆਂ ਹਨ। ਵਧੇਰੇ ਜਾਣਕਾਰੀ ਲਈ 97797-75976 ’ਤੇ ਸੰਪਰਕ ਕਰੋ

 

ਲੰਡਨ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਨਰਸਾਂ ਦੀ ਮੰਗ ਵਧੀ ਹੈ। ਕਈ ਵੱਡੇ ਦੇਸ਼ਾਂ ਵੱਲੋਂ ਨਰਸਿੰਗ ਖੇਤਰ ਨਾਲ ਜੁੜੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਭਾਰੀ ਗਿਣਤੀ ਵਿਚ ਵੀਜ਼ੇ ਜਾਰੀ ਕੀਤੇ ਗਏ। ਜੇਕਰ ਤੁਸੀਂ ਵੀ ਨਰਸਿੰਗ ਖੇਤਰ ਨਾਲ ਸਬੰਧਤ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਹੁਣ ਤੁਸੀਂ ਬਹੁਤ ਆਸਾਨ ਪ੍ਰਕਿਰਿਆ ਤਹਿਤ ਯੂਕੇ ਜਾ ਕੇ ਉੱਥੇ ਸੈਟਲ ਹੋ ਸਕਦੇ ਹੋ। ਵਿਦੇਸ਼ਾਂ ਵਿਚ ਭਾਰਤੀ ਨਰਸਾਂ ਦੀ ਭਾਰੀ ਮੰਗ ਹੈ। ਪੰਜਾਬ ਦੀਆਂ ਕਈ ਲੜਕੀਆਂ ਵਿਦੇਸ਼ਾਂ ਵਿਚ ਸਿਹਤ ਖੇਤਰ ਵਿਚ ਅੱਗੇ ਵਧ ਰਹੀਆਂ ਹਨ ਅਤੇ ਚੰਗੇ ਪੈਸੇ ਕਮਾ ਰਹੀਆਂ ਹਨ। ਵਧੇਰੇ ਜਾਣਕਾਰੀ ਲਈ 97797-75976 ’ਤੇ ਸੰਪਰਕ ਕਰੋ।

ਕੋਰੋਨਾ ਮਹਾਂਮਾਰੀ ਦੌਰਾਨ ਯੂਕੇ ਸਰਕਾਰ ਵੱਲੋਂ ਵੀ ਨਰਸਿੰਗ ਖੇਤਰ ਨਾਲ ਸਬੰਧਤ ਲੋਕਾਂ ਨੂੰ ਭਾਰੀ ਗਿਣਤੀ ਵਿਚ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ। ਜੇਕਰ ਤੁਸੀਂ ਨਰਸਿੰਗ ਵਿਚ ਅਪਣਾ ਕਰੀਅਰ ਵਧਾਉਣਾ ਚਾਹੁੰਦੇ ਹੋ ਅਤੇ ਬੀਐਸ ਨਰਸਿੰਗ ਤੇ ਜੀਐਨਐਮ ਕੀਤੀ ਹੈ ਤਾਂ ਤੁਸੀਂ ਯੂਕੇ ਲਈ ਅਪਲਾਈ ਕਰ ਸਕਦੇ ਹੋ। ਇਸ ਦੇ ਲਈ ਤੁਹਾਡੇ ਆਈਲੈਟਸ ਵਿਚ 5 ਬੈਂਡ ਹੋਣੇ ਲਾਜ਼ਮੀ ਹਨ। ਯੂਕੇ ਜਾ ਕੇ ਤੁਸੀਂ ਪ੍ਰਤੀ ਮਹੀਨਾ 3 ਲੱਖ ਰੁਪਏ ਕਮਾ ਸਕਦੇ ਹੋ।

ਹਰ ਵਿਅਕਤੀ ਦੀ ਇੱਛਾ ਹੁੰਦਾ ਹੈ ਕਿ ਉਹ ਆਪਣੇ ਪਰਿਵਾਰ ਜਾਂ ਬੱਚਿਆਂ ਨੂੰ ਨਾਲ ਹੀ ਰੱਖੇ। ਇਸ ਪ੍ਰਕਿਰਿਆ ਤਹਿਤ ਤੁਸੀਂ ਆਪਣੇ ਸਪਾਊਸ ਅਤੇ ਬੱਚਿਆਂ ਨੂੰ ਨਾਲ ਲੈ ਕੇ ਜਾ ਸਕਦੇ ਹੋ। ਖ਼ਾਸ ਗੱਲ ਇਹ ਹੈ ਕਿ ਤੁਹਾਡਾ ਸਪਾਊਸ ਵੀ ਯੂਕੇ ਵਿਚ ਜਾ ਕੇ ਕੰਮ ਕਰ ਸਕਦਾ ਹੈ। ਇਸ ਦੇ ਲਈ ਤੁਹਾਨੂੰ ਨਰਸਿੰਗ ਵਿਚ 3 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ 97797-75976 ’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement