ਸੋਨੇ ਦੀ ਖਾਨ 'ਚ ਹਾਦਸਾ 30 ਲੋਕਾਂ ਦੀ ਮੌਤ
Published : Jan 7, 2019, 11:51 am IST
Updated : Jan 7, 2019, 11:51 am IST
SHARE ARTICLE
ਸੋਨੇ ਦੀ ਖਾਨ 'ਚ ਹਾਦਸਾ
ਸੋਨੇ ਦੀ ਖਾਨ 'ਚ ਹਾਦਸਾ

ਅਫ਼ਗਾਨਿਸਤਾਨ ਦੇ ਕੋਹਿਸਤਾਨ ਜ਼ਿਲ੍ਹੇ ਵਿਚ ਐਤਵਾਰ ਨੂੰ ਸੋਨੇ ਦੀ ਇਕ ਖ਼ਾਨ ਵਿਚ ਹਾਦਸਾ ਵਾਪਰ ਗਿਆ।  ਇਸ ਹਾਦਸੇ ਵਿਚ ਢਾਈ ਦਰਜਨ....

ਕਾਬੁਲ, 7 ਜਨਵਰੀ : ਅਫ਼ਗਾਨਿਸਤਾਨ ਦੇ ਕੋਹਿਸਤਾਨ ਜ਼ਿਲ੍ਹੇ ਵਿਚ ਐਤਵਾਰ ਨੂੰ ਸੋਨੇ ਦੀ ਇਕ ਖ਼ਾਨ ਵਿਚ ਹਾਦਸਾ ਵਾਪਰ ਗਿਆ। 
ਇਸ ਹਾਦਸੇ ਵਿਚ ਢਾਈ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਮੌਤ ਦੀ ਖਬਰ ਹੈ। ਦਸਿਆ ਜਾ ਰਿਹਾ ਹੈ ਕਿ ਸੋਨੇ ਦੀ ਖ਼ਾਨ ਵਿਚ 30 ਲੋਕ ਮਾਰੇ ਗਏ ਹਨ।
ਇਸ ਹਾਦਸੇ ਵਿਚ 7 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਸਾਰੇ ਜ਼ਖ਼ਮੀਆਂ ਦੇ ਇਲਾਜ ਦੀ ਵਿਵਸਥਾ ਕਰਵਾਈ ਜਾ ਰਹੀ ਹੈ। ਕੋਹਿਸਤਾਨ ਜ਼ਿਲੇ ਦੇ ਗਵਰਨਰ ਰੂਸਤਮ ਰਾਗੀ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਇਸ ਘਟਨਾ ਦੇ ਬਾਅਦ ਰਾਹਤ ਕੰਮ ਸ਼ੁਰੂ ਹੋ ਚੁੱਕਾ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement