ਅਮਰੀਕਾ ਦੇ ਲਾਸ ਵੇਗਾਸ ਤੋਂ ਮੈਕਸੀਕੋ ਆ ਰਿਹਾ ਨਿਜੀ ਜੇਟ ਹਾਦਸਾਗ੍ਰਸਤ, 13 ਲੋਕ ਮਰੇ
Published : May 7, 2019, 11:14 am IST
Updated : May 7, 2019, 11:14 am IST
SHARE ARTICLE
Private jet crashes in Las Vegas to Mexico
Private jet crashes in Las Vegas to Mexico

ਲਾਸ ਵੇਗਾਸ ਤੋਂ ਆ ਰਿਹਾ ਇਕ ਨਿਜੀ ਜੇਟ ਮੈਕਸੀਕੋ ‘ਚ ਹਾਦਸਾਗ੍ਰਸਤ ਹੋ ਗਿਆ...

ਵਾਸ਼ਿੰਗਟਨ : ਲਾਸ ਵੇਗਾਸ ਤੋਂ ਆ ਰਿਹਾ ਇਕ ਨਿਜੀ ਜੇਟ ਮੈਕਸੀਕੋ ‘ਚ ਹਾਦਸਾਗ੍ਰਸਤ ਹੋ ਗਿਆ। ਰਾਹਤ ਅਤੇ ਬਚਾਅ ਕਾਰਜਾਂ ਨੇ ਸੋਮਵਾਰ ਨੂੰ ਜਹਾਜ਼ ਦਾ ਮਲਬਾ ਬਰਾਮਦ ਕਰ ਲਿਆ।  ਹਾਦਸੇ ‘ਚ 13 ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਬਾਂਬਾਰਡਿਅਰ ਚੈਲੇਂਜਰ 601 ਜੇਟ ਨੇ ਸ਼ਨੀਵਾਰ ਦੇਰ ਰਾਤ ਲਾਸ ਵੇਗਾਸ ਤੋਂ ਮਾਂਟੇਰੀ ਲਈ ਉਡਾਨ ਭਰੀ ਸੀ।

Hlight flight

ਐਤਵਾਰ ਨੂੰ ਉਤਰੀ ਮੈਕਸੀਕੋ ‘ਚ ਕੋਏਹਿਲਾ ਰਾਜ ਦੇ ਕੋਲ ਇਸਦਾ ਏਅਰ ਟਰੈਫਿਕ ਕੰਟਰੋਲਰਸ ਨਾਲੋਂ ਸੰਪਰਕ ਟੁੱਟ ਗਿਆ ਸੀ। ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਅਭਿਆਨ ਅਤੇ ਬਚਾਅ ਕਾਰਜ ਵੀ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਮੈਕਸਿਕਨ ਟ੍ਰਾਂਸਪੋਰਟ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਸੀ ਕਿ ਇਹ ਹੁਣ ਤੱਕ ਸਪੱਸ਼ਟ ਨਹੀਂ ਹੈ ਕਿ ਕੋਈ ਵੀ ਯਾਤਰੀ ਬਚਿਆ ਹੈ ਜਾਂ ਨਹੀਂ।

Private jet crashes in Las Vegas to MexicoPrivate jet crashes in Las Vegas to Mexico

ਫਲਾਇਟ ਪਲਾਨ ‘ਚ ਦੱਸਿਆ ਗਿਆ ਹੈ ਕਿ ਜਹਾਜ਼ ਵਿੱਚ 11 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਮੀਡੀਆ ਰਿਪੋਰਟਸ ‘ਚ ਅਧਿਕਾਰੀਆਂ ਨੇ ਮੰਨਿਆ ਹੈ ਕਿ ਜਹਾਜ਼ ‘ਚ ਚਾਲਕ ਦਲ ਦੇ ਦੋ ਮੈਂਬਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement