ਚੀਨ ਦੇ ਹਸਪਤਾਲ ’ਚ ਚਾਕੂ ਨਾਲ ਹਮਲਾ, 10 ਲੋਕਾਂ ਦੀ ਮੌਤ ਦਾ ਖਦਸ਼ਾ
Published : May 7, 2024, 2:52 pm IST
Updated : May 7, 2024, 2:53 pm IST
SHARE ARTICLE
Knife attack
Knife attack

ਝਾਓਟੋਂਗ ਸ਼ਹਿਰ ਦੇ ਜੇਨਜਿਓਂਗ ਕਾਊਂਟੀ ਪੀਪਲਜ਼ ਹਸਪਤਾਲ ’ਚ ਹੋਇਆ ਹਮਲਾ, ਸ਼ੱਕੀ ਗ੍ਰਿਫਤਾਰ

ਬੀਜਿੰਗ: ਚੀਨ ਦੇ ਦੱਖਣ-ਪੱਛਮ ਸਥਿਤ ਇਕ ਹਸਪਤਾਲ ’ਚ ਚਾਕੂ ਨਾਲ ਕੀਤੇ ਗਏ ਹਮਲੇ ’ਚ ਲੋਕਾਂ ਦੀ ਮੌਤ ਹੋ ਗਈ ਹੈ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਦਸਿਆ ਕਿ ਯੂਨਾਨ ਸੂਬੇ ’ਚ ਮੰਗਲਵਾਰ ਨੂੰ ਹੋਏ ਹਮਲੇ ’ਚ 10 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।

ਗੁਈਝੋਊ ਸੂਬੇ ਵਿਚ ਟੈਲੀਵਿਜ਼ਨ ’ਤੇ ਇਕ ਆਨਲਾਈਨ ਪੋਸਟ ਵਿਚ ਅਣਪਛਾਤੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹਮਲੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਪੋਸਟ ਵਿਚ ਕਿਹਾ ਗਿਆ ਹੈ ਕਿ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਹਮਲਾ ਝਾਓਟੋਂਗ ਸ਼ਹਿਰ ਦੇ ਜੇਨਜਿਓਂਗ ਕਾਊਂਟੀ ਪੀਪਲਜ਼ ਹਸਪਤਾਲ ’ਚ ਹੋਇਆ।

Tags: knife, china

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement