India vs Pakistan Option Sandur News: ਭਾਰਤ ਨੇ ਪਾਕਿਸਤਾਨ 'ਤੇ ਕੀਤੀ ਏਅਰ ਸਟ੍ਰਾਈਕ, ਦਾਗ਼ੀਆਂ 24 ਮਿਜ਼ਾਇਲਾਂ, 30 ਮੌਤਾਂ
Published : May 7, 2025, 6:24 am IST
Updated : May 7, 2025, 6:24 am IST
SHARE ARTICLE
India vs Pakistan Option Sandur death toll latest News in punjabi
India vs Pakistan Option Sandur death toll latest News in punjabi

India vs Pakistan Option Sandur News: ਜੈਸ਼-ਏ-ਲਸ਼ਕਰ ਦੇ ਹੈੱਡਕੁਆਰਟਰ ਤਬਾਹ, ਪਹਿਲਗਾਮ ਹਮਲੇ ਦੇ 15 ਦਿਨ ਬਾਅਦ ਕੀਤੀ ਕਾਰਵਾਈ

India vs Pakistan Option Sandur death toll latest News: ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅਤਿਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ( Option Sandur)  ਕੀਤੇ। ਇਹ ਹਮਲੇ 'ਆਪ੍ਰੇਸ਼ਨ ਸਿੰਦੂਰ' ਤਹਿਤ ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।

ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ 'ਤੇ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਲਸ਼ਕਰ ਅਤੇ ਜੈਸ਼ ਦੇ ਹੈੱਡਕੁਆਰਟਰ ਤਬਾਹ ਕਰ ਦਿੱਤੇ ਗਏ ਹਨ।
 

(For more news apart from 'India vs Pakistan Option Sandur death toll latest News ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement