ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਸ ਕਬੱਡੀ ਖਿਡਾਰੀ ਦੀ ਕੀਤੀ ਹੱਤਿਆ
Published : Jul 7, 2022, 3:30 pm IST
Updated : Jul 7, 2022, 3:30 pm IST
SHARE ARTICLE
photo
photo

ਹਮਲਾਵਰ ਨੂੰ ਉੱਥੇ ਮੌਜੂਦ ਲੋਕਾਂ ਨੇ ਫੜ ਕੇ ਪੁਲਿਸ ਦੇ ਕੀਤਾ ਹਵਾਲੇ

 

ਇਸਲਾਮਾਬਾਦ: ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਪਾਕਿਸਤਾਨ ਕਬੱਡੀ ਖਿਡਾਰੀ ਦੀ ਵੱਕਾਸ ਗੁੱਜਰ ਦਾ ਮੈਚ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਵੱਕਾਸ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਖਿਚਵਾ ਰਿਹਾ ਸੀ। ਇਸ ਦੌਰਾਨ ਇਕ ਵਿਅਕਤੀ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

PHOTO
PHOTO

ਜ਼ਿਕਰਯੋਗ ਹੈ ਕਿ ਲਾਹੌਰ ਵਿਚ ਪੰਜੋ ਫੈਸਟੀਵਲ ਦੌਰਾਨ ਕਬੱਡੀ ਦਾ ਮੈਚ ਖੇਡਿਆ ਜਾ ਰਿਹਾ ਸੀ ਅਤੇ ਬਰੇਕ ਹੋਣ ਤੇ ਕਬੱਡੀ ਖਿਡਾਰੀ ਵੱਕਾਸ ਗੁੱਜਰ ਮੈਦਾਨ ਵਿਚ ਆਪਣੇ ਪ੍ਰਸੰਸ਼ਕਾਂ  ਨਾਲ ਫੋਟੋਆਂ ਖਿਚਵਾ ਰਹੇ ਸਨ ਕਿ ਅਚਾਨਕ ਵਿਅਕਤੀ ਨੇ ਉਸ 'ਤੇ ਗੋਲੀ ਚਲਾ ਦਿੱਤੀ 'ਤੇ ਕਬੱਡੀ ਖਿਡਾਰੀ ਦੀ ਮੌਕੇ 'ਤੇ ਮੌਤ ਹੋ ਗਈ। ਜਿਸ ਤੋਂ ਬਾਅਦ ਹਮਲਾਵਰ ਨੂੰ ਉੱਥੇ ਮੌਜੂਦ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸ ਦਈਏ ਕਿ  ਵਕਾਸ ਗੁੱਜਰ ਪਾਕਿਸਤਾਨੀ ਕਬੱਡੀ ਟੀਮ ਦਾ ਮਸ਼ਹੂਰ ਖਿਡਾਰੀ ਸੀ। ਉਸਦੀ ਮੌਤ ਤੋਂ ਬਾਅਦ ਪ੍ਰਸ਼ੰਸ਼ਕਾਂ ਵਿੱਚ ਕਾਫੀ ਰੋਸ ਹੈ।

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement