ਕੈਨੇਡਾ 'ਚ Kapil Sharma ਦੇ ਕੈਫੇ 'ਤੇ ਮੁੜ ਹਮਲਾ
Published : Aug 7, 2025, 8:24 pm IST
Updated : Aug 7, 2025, 8:30 pm IST
SHARE ARTICLE
Kapil Sharma's cafe attacked again in Canada
Kapil Sharma's cafe attacked again in Canada

ਲਾਰੈਂਸ ਤੇ ਗੋਲਡੀ ਢਿੱਲੋਂ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ:  ਕੈਨੇਡਾ ਸਥਿਤ ਕੈਪਸ ਕੈਫ਼ੇ ਉੱਤੇ ਇਕ ਮਹੀਨੇ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ। ਕਮੇਡੀਅਨ ਕਪਿਲ ਸ਼ਰਮਾ ਦੇ ਸਰੀ ਵਾਲੇ ਕੈਫੇ ਉੱਤੇ 6 ਗੋਲੀਆਂ ਚੱਲੀਆਂ ਹਨ। ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਢਿੱਲੋ ਨੇ ਲਈ ਹੈ ਪਰ ਰੋਜ਼ਾਨਾ ਸਪੋਕਸਮੈਨ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀ ਕਰਦਾ।
ਮਿਲੀ ਜਾਣਕਾਰੀ ਅਨੁਸਾਰ ਇਕ ਮਹੀਨੇ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ।  ਇਸ ਹਮਲੇ ਵਿੱਚ ਖਿੜਕੀਆਂ ਉੱਤੇ ਗੋਲੀਆਂ ਦੇ ਨਿਸ਼ਾਨ ਵੀ ਹਨ।

 

Location: Canada, Alberta

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement