ਨੀਰਵ ਮੋਦੀ ਦੇ ਹਵਾਲਗੀ ਮਾਮਲੇ ਦੀ ਸੁਣਵਾਈ ਅੱਜ ਤੋਂ ਬਰਤਾਨੀਆ ਦੀ ਅਦਾਲਤ ਵਿਚ ਸ਼ੁਰੂ
Published : Sep 7, 2020, 11:02 pm IST
Updated : Sep 7, 2020, 11:02 pm IST
SHARE ARTICLE
image
image

ਨੀਰਵ ਮੋਦੀ ਦੇ ਹਵਾਲਗੀ ਮਾਮਲੇ ਦੀ ਸੁਣਵਾਈ ਅੱਜ ਤੋਂ ਬਰਤਾਨੀਆ ਦੀ ਅਦਾਲਤ ਵਿਚ ਸ਼ੁਰੂ

ਲੰਡਨ, 7 ਸਤੰਬਰ: ਬਰਤਾਨੀਆ ਦੀ ਅਦਾਲਤ ਵਿਚ 7 ਸਤੰਬਰ ਸੋਮਵਾਰ ਤੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਹਵਾਲਗੀ ਮਾਮਲੇ ਦੇ ਦੂਜੇ ਪੜਾਅ ਦੀ ਸੁਣਵਾਈ ਸ਼ੁਰੂ ਹੋਵੇਗੀ। ਨੀਰਵ ਮੋਦੀ ਉਤੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 14000 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।

imageimage

ਨੀਰਵ ਮੋਦੀ ਮਾਰਚ ਵਿਚ ਗ੍ਰਿਫ਼ਤਾਰੀ ਦੇ ਬਾਅਦ ਤੋਂ ਹੀ ਲੰਡਨ ਦੀ ਜੇਲ ਵਿਚ ਹੈ। ਬਰਤਾਨੀਆ ਦੀ 'ਕਰਾਉਨ ਪ੍ਰਾਸੀਕਿਊਸ਼ਨ ਸਰਵਿਸ' ਦੇ ਜ਼ਰੀਏ ਭਾਰਤ ਸਰਕਾਰ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਲੈ ਕੇ ਲੰਡਨ ਸਥਿਤ ਵੇਸਟਮਿੰਸਟਰ ਅਦਾਲਤ ਵਿਚ ਕੇਸ ਦਾਇਰ ਕੀਤਾ ਹੋਇਆ ਹੈ। ਕੋਰੋਨਾ ਕਾਰਨ ਜ਼ਿਲ੍ਹਾ ਜੱਜ ਸੈਮੂਅਲ ਗੂਜੀ ਨੇ ਨੀਰਵ ਮੋਦੀ ਨੂੰ ਵੈਂਡਸਵਰਥ ਜੇਲ ਦੇ ਇਕ ਕਮਰੇ ਤੋਂ ਹੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਣ ਦੇ ਨਿਰਦੇਸ਼ ਦਿਤੇ ਹਨ।
(ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement