ਅਮਰੀਕਾ (ਐਰੀਜੋਨਾ): ਖੜ੍ਹੀਆਂ ਗੱਡੀਆਂ 'ਚ ਟਰੱਕ ਨਾਲ ਟੱਕਰ ਮਾਰਨ ਵਾਲਾ ਡਰਾਈਵਰ  ਗ੍ਰਿਫ਼ਤਾਰ 
Published : Sep 7, 2023, 12:38 pm IST
Updated : Sep 7, 2023, 12:38 pm IST
SHARE ARTICLE
Karan Singh
Karan Singh

ਪਾਰਕਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 28 ਸਾਲਾ ਕਰਨ ਸਿੰਘ ਮਾਨਟੇਕਾ ਦਾ ਰਹਿਣ ਵਾਲਾ ਹੈ

ਮਾਨਟੇਕਾ, ਕੈਲੀਫੋਰਨੀਆ - ਮਾਨਟੇਕਾ ਵਿਚ ਤੇਜ਼ ਰਫ਼ਤਾਰ ਨਾਲ ਟਰੱਕ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਕਰਨ ਸਿੰਘ ਨੇ ਖੜ੍ਹੀਆਂ ਗੱਡੀਆਂ ਵਿਚ ਟਰੱਕ ਮਾਰਿਆ ਜਿਸ ਵਿਚ 1 ਵਿਅਕਤੀ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਹੋ ਗਏ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਰੈੱਡ ਲਾਈਟ ਸੀ ਜਦੋਂ ਗੱਡੀਆਂ ਖੜ੍ਹੀਆ ਸਨ ਤੇ ਪਿੱਛੋਂ ਕਰਨ ਸਿੰਘ ਨੇ ਲਿਆ ਕੇ ਟਰੱਕ ਗੱਡੀਆਂ ਵਿਚ ਮਾਰਿਆ। ਪਾਰਕਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 28 ਸਾਲਾ ਕਰਨ ਸਿੰਘ ਮਾਨਟੇਕਾ ਦਾ ਰਹਿਣ ਵਾਲਾ ਹੈ ਅਤੇ ਉਸ ਭਿਆਨਕ ਹਾਦਸੇ ਤੋਂ ਬਾਅਦ, ਸਿੰਘ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement