ਕੈਨੇਡਾ ਜਾਂਚ ਏਜੰਸੀਆਂ ਨੇ ਮੰਨਿਆ, ਭਾਰਤੀ ਡਿਪਲੋਮੈਟ ਦਾ ਹਰਦੀਪ ਨਿੱਝਰ ਕਤਲ ਮਾਮਲੇ 'ਚ ਕੋਈ ਦਖ਼ਲ ਨਹੀਂ
Published : Sep 7, 2023, 9:42 am IST
Updated : Sep 7, 2023, 10:28 am IST
SHARE ARTICLE
Hardeep Singh Nijjar
Hardeep Singh Nijjar

- ਜਾਂਚ ਏਜੰਸੀਆਂ ਨੂੰ ਨਹੀਂ ਮਿਲਿਆ ਕੋਈ ਸਬੂਤ

ਚੰਡੀਗੜ੍ਹ -  ਕੈਨੇਡੀਅਨ ਜਾਂਚ ਏਜੰਸੀਆਂ ਨੇ ਕੈਨੇਡਾ ਵਿਚ ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ ਵਿਚ ਭਾਰਤੀ ਹਾਈ ਕਮਿਸ਼ਨ ਜਾਂ ਡਿਪਲੋਮੈਟ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਜਾਂਚ ਏਜੰਸੀਆਂ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੈ। ਦੂਜੇ ਪਾਸੇ ਜਿਸ ਤਰ੍ਹਾਂ ਅੱਤਵਾਦੀਆਂ ਨੇ ਕੈਨੇਡਾ 'ਚ ਭਾਰਤੀ ਡਿਪਲੋਮੈਟ ਨੂੰ ਧਮਕੀ ਦਿੱਤੀ ਹੈ, ਉਸ ਤੋਂ ਬਾਅਦ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਮਾਮਲੇ 'ਚ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਵੀ ਕੈਨੇਡਾ 'ਚ ਡਿਪਲੋਮੈਟ ਦੀ ਸੁਰੱਖਿਆ 'ਤੇ ਤਸੱਲੀ ਪ੍ਰਗਟਾਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement