ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ 'ਚ ਜਹਾਜ਼ ਹੋਇਆ ਕਰੈਸ਼, ਤਿੰਨ ਬੱਚਿਆਂ ਸਮੇਤ ਪਾਇਲਟ ਦੀ ਮੌਤ

By : GAGANDEEP

Published : Oct 7, 2023, 2:10 pm IST
Updated : Oct 7, 2023, 2:17 pm IST
SHARE ARTICLE
photo
photo

ਕਾਫ਼ੀ ਮੁਸ਼ੱਕਤ ਨਾਲ ਅੱਗੇ 'ਤੇ ਪਾਇਆ ਗਿਆ ਕਾਬੂ

 

ਸਿਡਨੀ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇਕ ਪੇਂਡੂ ਖੇਤਰ ਵਿਚ ਸ਼ੁੱਕਰਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਪੁਰਸ਼ ਪਾਇਲਟ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ  

ਜਾਣਕਾਰੀ ਮੁਤਾਬਕ ਸਿਰਸ SR22 ਜਹਾਜ਼ ਨੇ ਕੈਨਬਰਾ ਤੋਂ ਉਡਾਣ ਭਰੀ ਸੀ। ਇਹ ਸਿਡਨੀ ਤੋਂ ਲਗਭਗ 290 ਕਿਲੋਮੀਟਰ (180 ਮੀਲ) ਦੀ ਦੂਰੀ 'ਤੇ ਕਵੀਨਬੇਯਾਨ ਸ਼ਹਿਰ ਦੇ ਨੇੜੇ ਸਥਾਨਕ ਸਮੇਂ ਅਨੁਸਾਰ ਤੜਕੇ 3 ਵਜੇ (0400 GMT) ਕਰੈਸ਼ ਹੋ ਗਿਆ।

ਇਹ ਵੀ ਪੜ੍ਹੋ: ਫਰੀਦਕੋਟ 'ਚ ਪੁਲਿਸ ਮੁਲਾਜ਼ਮ ਦੇ ਬੇਟੇ ਦਾ ਬੇਸਬਾਲਾਂ ਨਾਲ ਕਤਲ 

ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੇ ਜਹਾਜ਼ ਦੇ ਕਰੈਸ਼ ਹੋਣ ਦੀਆਂ ਰਿਪੋਰਟਾਂ 'ਤੇ ਜਵਾਬ ਦਿਤਾ। ਇਸ ਵਿੱਚ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਫਾਈਟਰਜ਼ ਨੇ ਕਾਫੀ ਮਿਹਨਤ ਨਾਲ ਅੱਗ 'ਤੇ ਕਾਬੂ ਪਾਇਆ ਪਰ ਜਹਾਜ਼ 'ਚ ਸਵਾਰ ਕਿਸੇ ਵੀ ਵਿਅਕਤੀ ਨੂੰ ਜ਼ਿੰਦਾ ਨਹੀਂ ਬਚਾਇਆ ਜਾ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement