ਪਾਕਿ ’ਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 12 ਹਜ਼ਾਰ ਦੇ ਪਾਰ
Published : Feb 8, 2021, 9:03 pm IST
Updated : Feb 8, 2021, 9:03 pm IST
SHARE ARTICLE
Kovid-19
Kovid-19

24 ਘੰਟਿਆਂ ਵਿਚ ਕੋਵਿਡ-19 ਨਾਲ 59 ਹੋਰ ਮਰੀਜ਼ਾਂ ਦੀ ਮੌਤ

ਇਸਲਾਮਾਬਾਦ : ਪਾਕਿਸਤਾਨ ਵਿਚ ਬੀਤੇ 24 ਘੰਟਿਆਂ ਵਿਚ ਕੋਵਿਡ-19 ਨਾਲ 59 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮਿ੍ਰਤਕਾਂ ਦੀ ਕੁਲ ਗਿਣਤੀ 12,000 ਦਾ ਅੰਕੜਾ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। 

CoronaCorona

ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਕਿ ਇਸ ਮਿਆਦ ਦੌਰਾਨ 1,037 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਮਿਲੇ ਹਨ ਜਿਸ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 555,511 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ 511,502 ਲੋਕ ਇਨਫੈਕਸ਼ਨ ਤੋਂ ਠੀਕ ਹੋਏ ਹਨ ਜਦਕਿ 1,828 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ। 

CoronaCorona

ਮੰਤਰਾਲੇ ਨੇ ਦਸਿਆ ਕਿ ਪਾਕਿਸਤਾਨ ਵਿਚ ਹੁਣ ਤਕ 8,224,869 ਲੋਕਾਂ ਦੀ ਕੋਵਿਡ-19 ਜਾਂਚ ਕੀਤੀ ਜਾ ਚੁਕੀ ਹੈ। ਬੀਤੇ 24 ਘੰਟਿਆਂ ਦੌਰਾਨ 32,149 ਲੋਕਾਂ  ਦੀ ਜਾਂਚ ਕੀਤੀ ਗਈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement