ਪਾਕਿਸਤਾਨ 'ਚ ਹਿੰਦੂ ਡਾਕਟਰ ਦਾ ਕਤਲ: ਡਰਾਈਵਰ ਨੇ ਹੀ ਘਟਨਾ ਨੂੰ ਦਿੱਤਾ ਅੰਜਾਮ
Published : Mar 8, 2023, 7:25 pm IST
Updated : Mar 8, 2023, 7:25 pm IST
SHARE ARTICLE
photo
photo

ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। 

 

ਹੈਦਰਾਬਾਦ : ਪਾਕਿਸਤਾਨ ਦੇ ਹੈਦਰਾਬਾਦ ਵਿੱਚ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਹਿੰਦੂ ਡਾਕਟਰ ਦੀ ਹੱਤਿਆ ਕਰ ਦਿੱਤੀ ਗਈ। 60 ਸਾਲਾ ਡਾ: ਧਰਮ ਦੇਵ ਰਾਠੀ ਚਮੜੀ ਦੇ ਮਾਹਿਰ ਸਨ। ਰਾਠੀ ਦਾ ਕਤਲ ਉਸ ਦੇ ਹੀ ਡਰਾਈਵਰ ਨੇ ਕੀਤਾ ਸੀ ਅਤੇ ਉਹ ਅਜੇ ਤੱਕ ਫਰਾਰ ਹੈ।

ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਪਣੀ ਮੌਤ ਤੋਂ ਕੁਝ ਸਮਾਂ ਪਹਿਲਾਂ ਡਾਕਟਰ ਧਰਮ ਦੇਵ ਨੇ ਆਪਣੇ ਦੋਸਤਾਂ ਨਾਲ ਹੋਲੀ ਮਨਾਈ ਸੀ। ਇਸ ਤੋਂ ਉਸ ਦਾ ਡਰਾਈਵਰ ਗੁੱਸੇ 'ਚ ਆ ਗਿਆ ਅਤੇ ਉਸ ਨੇ ਘਰ ਵਾਪਸ ਆਉਣ 'ਤੇ ਡਾਕਟਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।

ਐਸਐਸਪੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement