ਕੋਰੋਨਾ : ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ 'ਤੇ ਨਿਊਜ਼ੀਲੈਂਡ ਨੇ ਲਗਾਈ ਪਾਬੰਦੀ
Published : Apr 8, 2021, 9:52 am IST
Updated : Apr 8, 2021, 10:15 am IST
SHARE ARTICLE
Jacinda Ardern
Jacinda Ardern

11 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਐਂਟਰੀ ਤੇ ਪਾਬੰਦੀ

ਵੈਲਿੰਗਟਨ:  ਭਾਰਤ ਵਿਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਨੇ ਅਹਿਮ ਫੈਸਲਾ ਲਿਆ ਹੈ। ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ਤੇ ਪਾਬੰਦੀ ਲਗਾਈ ਹੈ। 11 ਅਪ੍ਰੈਲ ਰਾਤ ਤੋਂ ਸ਼ੁਰੂ ਹੋਵੇਗੀ। 

 

 

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਘੋਸ਼ਣਾ ਕੀਤੀ ਹੈ ਕਿ ਭਾਰਤ ਤੋਂ ਆਉਣ ਵਾਲੇ ਲੋਕਾਂ ਦੀ ਐਂਟਰੀ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਰੋਕ ਦਿੱਤੀ  ਗਈ ਹੈ। ਇਹ ਨਿਯਮ ਨਿਊਜ਼ੀਲੈਂਡ ਵਿੱਚ 11 ਅਪ੍ਰੈਲ ਨੂੰ ਸ਼ਾਮ 4 ਵਜੇ ਤੋਂ ਲਾਗੂ ਕਰ ਦਿੱਤਾ ਜਾਵੇਗਾ।

Jacinda Ardern wins New Zealand election in landmark victoryJacinda Ardern

ਜੇ  ਕੋਈ ਨਿਊਜ਼ੀਲੈਂਡ ਦਾ ਵਿਅਕਤੀ ਭਾਰਤ ਵਿਚ ਹੈ ਅਤੇ ਉਹ ਵਾਪਸ ਜਾਣਾ ਚਾਹੁੰਦਾ ਹੈ, ਤਾਂ ਇਸ ਸਮੇਂ ਦੌਰਾਨ ਉਸ ਨੂੰ ਐਂਟਰੀ ਨਹੀਂ ਮਿਲੇਗੀ। ਯਾਨੀ 28 ਅਪ੍ਰੈਲ ਤੋਂ ਬਾਅਦ ਹੀ ਭਾਰਤ ਤੋਂ ਕੋਈ ਨਿਊਜ਼ੀਲੈਂਡ ਜਾ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement