ਸਿੰਘਾਪੁਰ 'ਚ ਭਾਰਤੀ ਵਿਅਕਤੀ ਨੂੰ ਪੌੜੀਆਂ ਤੋਂ ਸੁੱਟਿਆ ਹੇਠਾਂ, ਮੌਤ

By : GAGANDEEP

Published : Apr 8, 2023, 12:58 pm IST
Updated : Apr 8, 2023, 12:58 pm IST
SHARE ARTICLE
photo
photo

ਮੰਡਾਈ ਸ਼ਮਸ਼ਾਨਘਾਟ 'ਚ ਕੀਤਾ ਗਿਆ ਅੰਤਿਮ ਸਸਕਾਰ

 

ਮੁਹਾਲੀ : ਹਰ ਰੋਜ਼ ਵਿਦੇਸ਼ਾਂ ਵਿਚ ਭਾਰਤੀਆਂ ਦੇ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਖ਼ਬਰ ਸਿੰਘਾਪੁਰ ਤੋਂ ਸਾਹਮਣੇ ਆਈ ਹੈ। ਜਿਥੇ ਭਾਰਤੀ ਵਿਅਕਤੀ ਨੂੰ ਇਕ ਸ਼ਾਪਿੰਗ ਮਾਲ ਦੇ ਬਾਹਰ ਧੱਕਾ ਮਾਰ ਦਿੱਤਾ, ਜਿਸ ਕਾਰਨ ਪੌੜੀਆਂ ਤੋਂ ਹੇਠਾਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।

 ਇਹ ਵੀ ਪੜ੍ਹੋ: ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਦੀ ਹੋਈ ਮੌਤ, ਹਸਪਤਾਲ ਵਿੱਚ ਤੋੜਿਆ ਦਮ 

ਮ੍ਰਿਤਕ ਦੀ ਪਹਿਚਾਣ 34 ਸਾਲਾ ਥੇਵੇਂਦਰਨ ਸ਼ਨਮੁਗਮ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੌੜੀਆਂ ਤੋਂ ਡਿੱਗਣ ਤੋਂ ਬਾਅਦ ਵਿਅਕਤੀ ਦੀ ਖੋਪੜੀ ਵਿੱਚ ਕਈ ਫਰੈਕਚਰ ਹੋ ਗਏ ਸਨ। ਉਸ ਦਾ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਸ਼ੁੱਕਰਵਾਰ ਨੂੰ ਉਸ ਨੇ ਆਖ਼ਰੀ ਸਾਹ ਲਏ। ਖ਼ਬਰ ਮੁਤਾਬਕ ਸ਼ਨਮੁਗਮ ਦਾ ਸ਼ੁੱਕਰਵਾਰ ਸ਼ਾਮ ਨੂੰ ਮੰਡਾਈ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕੀਤਾ ਗਿਆ। 

 ਇਹ ਵੀ ਪੜ੍ਹੋ: ਸੂਬੇ 'ਚ ਕੋਰੋਨਾ ਦੀ ਰਫਤਾਰ ਹੋਈ ਤੇਜ਼, ਸਾਹਮਣੇ ਆਏ 159 ਨਵੇਂ ਮਾਮਲੇ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement