ਭਾਰਤ ਗਿਰਫਤਾਰੀ ਚਾਹੁੰਦਾ ਹੈ ਕਥਿਤ ਸਿੱਖ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੀ।
Published : May 8, 2018, 8:31 pm IST
Updated : May 8, 2018, 8:31 pm IST
SHARE ARTICLE
Hardeep Singh Nijjer
Hardeep Singh Nijjer

ਨਿੱਜਰ ਦੇ ਵਕੀਲ ਗੁਰਪਤਵੰਤ ਸਿੰਘ ਨੇ ਕਿਹਾ ਕਿ ਉਹ ਹਰ ਲੜਾਈ ਲੜਨ ਲਈ ਤਿਆਰ ਹਨ ਪਰ ਨਿੱਜਰ ਨੂੰ ਭਾਰਤ ਹਵਾਲੇ ਨਹੀਂ ਕਰਨ ਦੇਣਗੇ

ਭਾਰਤ 'ਕੈਨੇਡਾ' ਦੇ  ਬੀ ਸੀ ਵਿਚ ਰਹਿੰਦੇ ਕਥਿਤ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੀ ਗਿਰਫਤਾਰੀ ਚਾਹੁੰਦਾ ਹੈ। ਇਸੇ ਦੇ ਤਹਿਤ ਭਾਰਤ ਨੇ ਨਿੱਜਰ ਖ਼ਿਲਾਫ਼ ਐਫ ਆਈ ਆਰ ਦਰਜ ਕਰ ਲਈ ਹੈ। ਕੌਮੀ ਜਾਂਚ ਅਜੰਸੀ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਭਾਰਤ ਖਿਲਾਫ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਚੇਹਰਾ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਉਸਦਾ ਇਰਾਦਾ ਭਾਰਤ ਵਿਚ ਭੀੜ ਵਾਲੀ ਥਾਂ ਤੇ ਹਮਲਾ ਕਰਨਾ ਸੀ ਜਿਸ ਵਿਚ ਮੁਖ ਤੌਰ ਤੇ ਆਰ ਐਸ ਐਸ ਇਸਦੇ ਨਿਸ਼ਾਨੇ ਤੇ ਸੀ।
ਜ਼ਿਕਰਯੋਗ ਹੈ ਕਿ ਆਰ ਐਸ ਐਸ ਦੇ ਸੱਤਾ ਧਿਰ ਭਾਰਤੀ ਜਨਤਾ ਪਾਰਟੀ ਨਾਲ ਨੇੜਲੇ ਸਬੰਧ ਹਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾ ਆਰ ਐਸ ਐਸ ਦੇ ਮੈਂਬਰ ਵੀ ਰਹਿ ਚੁਕੇ ਹਨ।
ਨਿੱਜਰ ਦੇ ਵਕੀਲ ਗੁਰਪਤਵੰਤ ਸਿੰਘ ਨੇ ਕਿਹਾ ਕਿ ਉਹ ਹਰ ਲੜਾਈ ਲੜਨ ਲਈ ਤਿਆਰ ਹਨ ਪਰ ਨਿੱਜਰ ਨੂੰ ਭਾਰਤ ਹਵਾਲੇ ਨਹੀਂ ਕਰਨ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement